Online Bible

- Advertisements -




ਰਸੂਲਾਂ 28:31 - Punjabi Standard Bible

31 ਅਤੇ ਬਿਨਾਂ ਕਿਸੇ ਰੋਕ ਟੋਕ ਦੇ ਪੂਰੀ ਦਲੇਰੀ ਨਾਲ ਪਰਮੇਸ਼ਰ ਦੇ ਰਾਜ ਦਾ ਪ੍ਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਸਿਖਾਉਂਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਅਰ ਬਿਨਾ ਰੋਕ ਟੋਕ ਅੱਤ ਦਿਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੁ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ!

See the chapter Copy

ਪਵਿੱਤਰ ਬਾਈਬਲ (Revised Common Language North American Edition)

31 ਉਹ ਖੁਲ੍ਹੇਆਮ ਪੂਰੀ ਆਜ਼ਾਦੀ ਨਾਲ ਪਰਮੇਸ਼ਰ ਦੇ ਰਾਜ ਦਾ ਪ੍ਰਚਾਰ ਕਰਦਾ ਸੀ ਅਤੇ ਪ੍ਰਭੂ ਯਿਸੂ ਮਸੀਹ ਦੇ ਬਾਰੇ ਸਿੱਖਿਆ ਦਿੰਦਾ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

31 ਉਸਨੇ ਪਰਮੇਸ਼ਵਰ ਦੇ ਰਾਜ ਦਾ ਪ੍ਰਚਾਰ ਕੀਤਾ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਬਾਰੇ ਸਿਖਾਉਂਦਾ ਪੂਰੀ ਦਲੇਰੀ ਅਤੇ ਬਿਨਾਂ ਕਿਸੇ ਰੁਕਾਵਟ ਦੇ!

See the chapter Copy

ਪਵਿੱਤਰ ਬਾਈਬਲ

31 ਪੌਲੁਸ ਨੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕੀਤਾ। ਉਸ ਨੇ ਪ੍ਰਭੂ ਯਿਸੂ ਮਸੀਹ ਬਾਰੇ ਉਪਦੇਸ਼ ਦਿੱਤੇ। ਉਹ ਬਹੁਤ ਨਿਡਰਤਾ ਨਾਲ ਬੋਲਿਆਂ ਅਤੇ ਕਿਸੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ।

See the chapter Copy




ਰਸੂਲਾਂ 28:31

Follow us:

Advertisements


Advertisements