Online Bible

- Advertisements -




ਰਸੂਲਾਂ 28:4 - Punjabi Standard Bible

4 ਜਦੋਂ ਉੱਥੋਂ ਦੇ ਲੋਕਾਂ ਨੇ ਉਸ ਜੀਵ ਨੂੰ ਪੌਲੁਸ ਦੇ ਹੱਥ ਨਾਲ ਲਟਕਦੇ ਵੇਖਿਆ ਤਾਂ ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਜ਼ਰੂਰ ਇਹ ਵਿਅਕਤੀ ਹੱਤਿਆਰਾ ਹੈ; ਭਾਵੇਂ ਇਹ ਸਮੁੰਦਰ ਵਿੱਚੋਂ ਬਚ ਨਿੱਕਲਿਆ, ਪਰ ਨਿਆਂ ਨੇ ਇਸ ਨੂੰ ਜੀਉਂਦਾ ਨਹੀਂ ਛੱਡਿਆ।”

See the chapter Copy

ਪਵਿੱਤਰ ਬਾਈਬਲ O.V. Bible (BSI)

4 ਤਾਂ ਓਹ ਓਪਰੇ ਲੋਕ ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ ਭਈ ਠੀਕ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰੋਂ ਬਚ ਨਿੱਕਲਿਆ ਪਰ ਨਿਆਉਂ ਇਹ ਨੂੰ ਜੀਉਂਦਾ ਨਹੀਂ ਛੱਡਦਾ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਉੱਥੋਂ ਦੇ ਵਸਨੀਕ ਉਸ ਸੱਪ ਨੂੰ ਪੌਲੁਸ ਦੇ ਹੱਥ ਨਾਲ ਲਮਕਦੇ ਦੇਖ ਕੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਜ਼ਰੂਰ ਕੋਈ ਕਾਤਲ ਹੈ । ਭਾਂਵੇ ਇਹ ਸਮੁੰਦਰ ਵਿੱਚੋਂ ਬਚ ਨਿਕਲਿਆ ਹੈ ਪਰ ਨਿਆਂ ਦਾ ਦੇਵਤਾ ਇਸ ਨੂੰ ਜਿਊਂਦਾ ਨਹੀਂ ਰਹਿਣ ਦੇਵੇਗਾ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਜਦੋਂ ਟਾਪੂ ਦੇ ਲੋਕਾਂ ਨੇ ਸੱਪ ਨੂੰ ਉਸਦੇ ਹੱਥ ਨਾਲ ਲਟਕਦਾ ਵੇਖਿਆ, ਤਾਂ ਉਹ ਇੱਕ-ਦੂਜੇ ਨੂੰ ਕਹਿਣ ਲੱਗੇ, “ਇਹ ਆਦਮੀ ਇੱਕ ਕਾਤਲ ਹੈ; ਹਾਲਾਂਕਿ ਉਹ ਸਮੁੰਦਰ ਤੋਂ ਬਚ ਨਿੱਕਲਿਆ, ਪਰ ਦੇਵੀਂ ਜਸਟਿਸ ਇਸ ਨੂੰ ਜਿਉਂਣ ਦੀ ਆਗਿਆ ਨਹੀਂ ਦੇ ਰਹੀ।”

See the chapter Copy

ਪਵਿੱਤਰ ਬਾਈਬਲ

4 ਜਦੋਂ ਉੱਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, “ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਦੈਵੀ ਇਨਸਾਫ਼ ਨੇ ਇਸ ਨੂੰ ਜਿਉਂਦਾ ਨਹੀਂ ਛੱਡਿਆ।”

See the chapter Copy




ਰਸੂਲਾਂ 28:4

Follow us:

Advertisements


Advertisements