Online Bible

- Advertisements -




ਰਸੂਲਾਂ 28:5 - Punjabi Standard Bible

5 ਤਦ ਪੌਲੁਸ ਨੇ ਉਸ ਜੀਵ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਪੌਲੁਸ ਦਾ ਕੋਈ ਨੁਕਸਾਨ ਨਾ ਹੋਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ!

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਪਰ ਪੌਲੁਸ ਨੇ ਸੱਪ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਉਸ ਨੂੰ ਕੋਈ ਨੁਕਸਾਨ ਨਾ ਪਹੁੰਚਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਪਰ ਪੌਲੁਸ ਨੇ ਸੱਪ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ।

See the chapter Copy

ਪਵਿੱਤਰ ਬਾਈਬਲ

5 ਪਰ ਪੌਲੁਸ ਨੇ ਸੱਪ ਨੂੰ ਹੱਥ ਤੋਂ ਛਟਕ ਕੇ ਅੱਗ ਵਿੱਚ ਸੁੱਟ ਦਿੱਤਾ। ਉਸ ਨੂੰ ਕੋਈ ਵੀ ਸੱਟ ਨਹੀਂ ਲੱਗੀ।

See the chapter Copy




ਰਸੂਲਾਂ 28:5

Follow us:

Advertisements


Advertisements