ਰਸੂਲਾਂ 28:7 - Punjabi Standard Bible7 ਉਸ ਸਥਾਨ ਦੇ ਨੇੜੇ ਹੀ ਟਾਪੂ ਦੇ ਪ੍ਰਧਾਨ ਪੁਬਲਿਯੁਸ ਦੀ ਜ਼ਮੀਨ ਸੀ। ਉਸ ਨੇ ਸਾਡਾ ਸੁਆਗਤ ਕੀਤਾ ਅਤੇ ਤਿੰਨ ਦਿਨ ਸਾਡੀ ਪਰਾਹੁਣਚਾਰੀ ਕੀਤੀ। See the chapterਪਵਿੱਤਰ ਬਾਈਬਲ O.V. Bible (BSI)7 ਉਸ ਥਾਂ ਦੇ ਨੇੜੇ ਪੁਬਲਿਯੁਸ ਨਾਮੇ ਉਸ ਟਾਪੂ ਦੇ ਸਰਦਾਰ ਦੀ ਮਿਲਖ ਸੀ । ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਵੱਡੇ ਪ੍ਰੇਮ ਨਾਲ ਤਿੰਨਾਂ ਦਿਨ ਤਾਈਂ ਸਾਡਾ ਆਦਰ ਭਾਉ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ! See the chapterਪਵਿੱਤਰ ਬਾਈਬਲ (Revised Common Language North American Edition)7 ਉਸ ਥਾਂ ਦੇ ਨੇੜੇ ਟਾਪੂ ਦੇ ਮੁਖੀਆ ਪੁਬਲਿਯੁਸ ਦੇ ਖੇਤ ਸਨ । ਉਸ ਨੇ ਸਾਡਾ ਸੁਆਗਤ ਕਰ ਕੇ ਤਿੰਨ ਦਿਨਾਂ ਤੱਕ ਪਿਆਰ ਨਾਲ ਸਾਡੀ ਸੇਵਾ ਕੀਤੀ । See the chapterਪੰਜਾਬੀ ਮੌਜੂਦਾ ਤਰਜਮਾ7 ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਮੁੱਖ ਅਧਿਕਾਰੀ ਪਬਲੀਅਸ ਦੀ ਜ਼ਮੀਨ ਸੀ। ਉਸਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨ ਦਿਨਾਂ ਤੱਕ ਸਾਡੀ ਖੁੱਲ੍ਹੇ ਦਿਲ ਨਾਲ ਪਰਾਹੁਣਚਾਰੀ ਕੀਤੀ। See the chapterਪਵਿੱਤਰ ਬਾਈਬਲ7 ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸ ਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ। See the chapter |