ਰਸੂਲਾਂ 28:8 - Punjabi Standard Bible8 ਫਿਰ ਇਸ ਤਰ੍ਹਾਂ ਹੋਇਆ ਕਿ ਪੁਬਲਿਯੁਸ ਦਾ ਪਿਤਾ ਬੁਖਾਰ ਅਤੇ ਮਰੋੜ ਨਾਲ ਪੀੜਿਤ ਸੀ ਅਤੇ ਬਿਸਤਰੇ 'ਤੇ ਪਿਆ ਸੀ। ਪੌਲੁਸ ਨੇ ਉਸ ਦੇ ਕੋਲ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)8 ਤਾਂ ਐਉਂ ਹੋਇਆ ਜੋ ਪੁਬਲਿਯੁਸ ਦਾ ਪਿਉ ਤਾਪ ਅਤੇ ਮਰੋੜਾਂ ਨਾਲ ਮਾਂਦਾ ਪਿਆ ਹੋਇਆ ਸੀ ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤਾ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ! See the chapterਪਵਿੱਤਰ ਬਾਈਬਲ (Revised Common Language North American Edition)8 ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਸੀ । ਪੌਲੁਸ ਨੇ ਉਸ ਕੋਲ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ । See the chapterਪੰਜਾਬੀ ਮੌਜੂਦਾ ਤਰਜਮਾ8 ਤਾਂ ਇਸ ਤਰ੍ਹਾਂ ਹੋਇਆ ਜੋ ਪਬਲੀਅਸ ਦਾ ਪਿਤਾ ਬੁਖ਼ਾਰ ਅਤੇ ਦਸਤ ਲੱਗਣ ਕਾਰਣ ਬਿਮਾਰ ਪਿਆ ਸੀ, ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ, ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ। See the chapterਪਵਿੱਤਰ ਬਾਈਬਲ8 ਪੁਬਲਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋੜਾਂ ਤੋਂ ਬੜਾ ਪੀੜਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰੱਖੇ ਤੇ ਉਸ ਨੂੰ ਚੰਗਾ ਕੀਤਾ। See the chapter |