ਰਸੂਲਾਂ 3:1 - Punjabi Standard Bible1 ਪਤਰਸ ਅਤੇ ਯੂਹੰਨਾ ਦਿਨ ਦੇ ਤਿੰਨ ਵਜੇ ਪ੍ਰਾਰਥਨਾ ਦੇ ਸਮੇਂ ਹੈਕਲ ਨੂੰ ਜਾ ਰਹੇ ਸਨ See the chapterਪਵਿੱਤਰ ਬਾਈਬਲ O.V. Bible (BSI)1 ਪਤਰਸ ਅਤੇ ਯੂਹੰਨਾ ਪ੍ਰਾਰਥਨਾ ਕਰਨ ਦੇ ਵੇਲੇ ਤੀਏ ਪਹਿਰ ਹੈਕਲ ਨੂੰ ਚੱਲੇ ਜਾਂਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ। See the chapterਪਵਿੱਤਰ ਬਾਈਬਲ (Revised Common Language North American Edition)1 ਇੱਕ ਦਿਨ ਪਤਰਸ ਅਤੇ ਯੂਹੰਨਾ ਦੁਪਿਹਰ ਦੇ ਤਿੰਨ ਵਜੇ ਪ੍ਰਾਰਥਨਾ ਕਰਨ ਦੇ ਸਮੇਂ ਹੈਕਲ ਵੱਲ ਜਾ ਰਹੇ ਸਨ । See the chapterਪੰਜਾਬੀ ਮੌਜੂਦਾ ਤਰਜਮਾ1 ਇੱਕ ਦਿਨ ਪਤਰਸ ਅਤੇ ਯੋਹਨ ਪ੍ਰਾਰਥਨਾ ਦੇ ਸਮੇਂ ਹੈਕਲ ਨੂੰ ਦੁਪਹਿਰ ਦੇ ਤੀਜੇ ਪਹਿਰ ਜਾ ਰਹੇ ਸਨ। See the chapterਪਵਿੱਤਰ ਬਾਈਬਲ1 ਇੱਕ ਦਿਨ ਪਤਰਸ ਅਤੇ ਯੂਹੰਨਾ ਮੰਦਰ ਵਾਲੇ ਇਲਾਕੇ ਵੱਲ ਗਏ। ਇਹ ਦੁਪਿਹਰ ਦੇ ਤਿੰਨ ਵਜੇ ਦਾ ਵੇਲਾ ਸੀ, ਇਹ ਮੰਦਰ ਦੀ ਰੋਜ਼ਾਨਾ ਪ੍ਰਾਰਥਨਾ ਦੀ ਸੇਵਾ ਦਾ ਵੇਲਾ ਹੁੰਦਾ ਸੀ। See the chapter |