Online Bible

- Advertisements -




ਰਸੂਲਾਂ 3:11 - Punjabi Standard Bible

11 ਜਦੋਂ ਉਸ ਨੇ ਪਤਰਸ ਅਤੇ ਯੂਹੰਨਾ ਨੂੰ ਫੜਿਆ ਹੋਇਆ ਸੀ ਤਾਂ ਸਭ ਲੋਕ ਬਹੁਤ ਹੈਰਾਨ ਹੋ ਕੇ ਉਸ ਦਲਾਨ ਵਿੱਚ ਜਿਹੜਾ ਸੁਲੇਮਾਨ ਦਾ ਕਹਾਉਂਦਾ ਹੈ, ਉਨ੍ਹਾਂ ਕੋਲ ਦੌੜੇ ਆਏ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਨੂੰ ਚਿੰਬੜਦਾ ਜਾਂਦਾ ਸੀ ਸਾਰੇ ਲੋਕ ਬਹੁਤ ਦੰਗ ਹੋਏ ਉਸ ਦਲਾਨ ਵਿੱਚ ਜਿਹੜਾ ਸੁਲੇਮਾਨ ਦਾ ਸੱਦੀਦਾ ਹੈ ਉਨ੍ਹਾਂ ਕੋਲ ਦੌੜੇ ਆਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ,।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਜਦੋਂ ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫੜਿਆ ਹੋਇਆ ਸੀ ਤਾਂ ਸਾਰੇ ਲੋਕ ਹੈਰਾਨ ਹੋ ਕੇ ਉਹਨਾਂ ਦੇ ਵੱਲ ਦੌੜੇ ਅਤੇ ਸੁਲੇਮਾਨ ਦੇ ਵਰਾਂਡੇ ਵਿੱਚ ਆ ਗਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਜਦੋਂ ਉਹ ਆਦਮੀ ਪਤਰਸ ਅਤੇ ਯੋਹਨ ਨੂੰ ਵੇਖ ਰਿਹਾ ਸੀ, ਸਾਰੇ ਲੋਕ ਹੈਰਾਨ ਹੋ ਗਏ ਅਤੇ ਉਨ੍ਹਾਂ ਕੋਲ ਭੱਜ ਕੇ ਉੱਥੇ ਆਏ ਜੋ ਸ਼ਲੋਮੋਨ ਦੀ ਬਸਤੀ ਅਖਵਾਉਂਦਾ।

See the chapter Copy

ਪਵਿੱਤਰ ਬਾਈਬਲ

11 ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫ਼ੜਿਆ ਹੋਇਆ ਸੀ ਤੇ ਲੋਕ ਉਸ ਨੂੰ ਠੀਕ ਚੱਲਦਾ ਵੇਖ ਕੇ ਹੈਰਾਨ ਸਨ ਕਿਉਂਕਿ ਹੁਣ ਉਹ ਬਿਲਕੁਲ ਠੀਕ-ਠਾਕ ਸੀ। ਤਾਂ ਲੋਕ ਵੀ ਪਤਰਸ ਅਤੇ ਯੂਹੰਨਾ ਕੋਲ ਸੁਲੇਮਾਨ ਦੇ ਦਲਾਨ ਵਿੱਚੋਂ ਦੌੜੇ ਆਏ।

See the chapter Copy




ਰਸੂਲਾਂ 3:11

Follow us:

Advertisements


Advertisements