Online Bible

- Advertisements -




ਰਸੂਲਾਂ 3:14 - Punjabi Standard Bible

14 ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਮੰਗ ਕੀਤੀ ਕਿ ਇੱਕ ਕਾਤਲ ਨੂੰ ਤੁਹਾਡੇ ਲਈ ਰਿਹਾ ਕੀਤਾ ਜਾਵੇ,

See the chapter Copy

ਪਵਿੱਤਰ ਬਾਈਬਲ O.V. Bible (BSI)

14 ਪਰ ਤੁਸਾਂ ਉਸ ਪਵਿੱਤ੍ਰ ਅਰ ਧਰਮੀ ਤੋਂ ਇਨਕਾਰ ਕੀਤਾ ਅਤੇ ਚਾਹਿਆ ਭਈ ਇੱਕ ਖੂਨੀ ਤੁਹਾਡੇ ਲਈ ਛੱਡਿਆ ਜਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਪਰ ਤੁਸੀਂ ਪਵਿੱਤਰ ਅਤੇ ਨੇਕ ਪੁਰਖ ਨੂੰ ਰੱਦ ਦਿੱਤਾ ਅਤੇ ਇੱਕ ਕਾਤਲ ਨੂੰ ਛੱਡ ਦੇਣ ਦੀ ਮੰਗ ਕੀਤੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਤੁਸੀਂ ਪਵਿੱਤਰ ਅਤੇ ਧਰਮੀ ਨੂੰ ਠੁਕਰਾਇਆ ਅਤੇ ਮੰਗ ਕੀਤੀ ਕਿ ਇੱਕ ਕਾਤਲ ਤੁਹਾਡੇ ਕੋਲ ਰਿਹਾ ਕੀਤਾ ਜਾਵੇ।

See the chapter Copy

ਪਵਿੱਤਰ ਬਾਈਬਲ

14 ਯਿਸੂ ਪਵਿੱਤਰ ਅਤੇ ਧਰਮੀ ਸੀ। ਪਰ ਤੁਸੀਂ ਕਿਹਾ ਕਿ ਤੁਹਾਨੂੰ ਉਸਦੀ ਜ਼ਰੂਰਤ ਨਹੀਂ ਹੈ। ਪਰ ਤੁਸੀਂ ਪਿਲਾਤੁਸ ਨੂੰ ਯਿਸੂ ਦੀ ਜਗ਼੍ਹਾ ਇੱਕ ਖੂਨੀ ਨੂੰ ਛੱਡਣ ਦੀ ਮੰਗ ਕੀਤੀ ਹੈ।

See the chapter Copy




ਰਸੂਲਾਂ 3:14

Follow us:

Advertisements


Advertisements