ਰਸੂਲਾਂ 3:15 - Punjabi Standard Bible15 ਪਰ ਤੁਸੀਂ ਜੀਵਨ ਦੇ ਕਰਤਾ ਨੂੰ ਮਾਰ ਸੁੱਟਿਆ ਜਿਸ ਨੂੰ ਪਰਮੇਸ਼ਰ ਨੇ ਮੁਰਦਿਆਂ ਵਿੱਚੋਂ ਜਿਵਾਇਆ; ਜਿਸ ਦੇ ਅਸੀਂ ਗਵਾਹ ਹਾਂ। See the chapterਪਵਿੱਤਰ ਬਾਈਬਲ O.V. Bible (BSI)15 ਪਰ ਜੀਉਣ ਦੇ ਕਰਤਾ ਨੂੰ ਮਾਰ ਸੁੱਟਿਆ ਜਿਹ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਅਸੀਂ ਏਸ ਗੱਲ ਦੇ ਗਵਾਹ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ। See the chapterਪਵਿੱਤਰ ਬਾਈਬਲ (Revised Common Language North American Edition)15 ਇਸ ਤਰ੍ਹਾਂ ਤੁਸੀਂ ਉਹਨਾਂ ਨੂੰ ਮਾਰ ਦਿੱਤਾ ਜਿਹੜੇ ਜੀਵਨ ਦਾ ਸ੍ਰੋਤ ਸਨ । ਪਰ ਪਰਮੇਸ਼ਰ ਨੇ ਉਹਨਾਂ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕਰ ਦਿੱਤਾ ਜਿਹਨਾਂ ਦੇ ਅਸੀਂ ਗਵਾਹ ਹਾਂ । See the chapterਪੰਜਾਬੀ ਮੌਜੂਦਾ ਤਰਜਮਾ15 ਤੁਸੀਂ ਜੀਵਨ ਦੇ ਮਾਲਿਕ ਨੂੰ ਮਾਰ ਦਿੱਤਾ, ਪਰ ਪਰਮੇਸ਼ਵਰ ਨੇ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ। ਅਸੀਂ ਇਸ ਦੇ ਗਵਾਹ ਹਾਂ। See the chapterਪਵਿੱਤਰ ਬਾਈਬਲ15 ਇਸ ਤਰ੍ਹਾਂ ਤੁਸੀਂ ਉਸ ਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸ ਨੂੰ ਮੁਰਦੇ ਤੋਂ ਜੀਵਨ ਵੱਲ ਉੱਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ। See the chapter |