Online Bible

- Advertisements -




ਰਸੂਲਾਂ 3:17 - Punjabi Standard Bible

17 ਹੁਣ ਹੇ ਭਾਈਓ, ਮੈਂ ਜਾਣਦਾ ਹਾਂ ਕਿ ਤੁਸੀਂ ਇਹ ਅਣਜਾਣਪੁਣੇ ਵਿੱਚ ਕੀਤਾ ਜਿਵੇਂ ਕਿ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਅਤੇ ਹੁਣ ਹੇ ਭਾਈਓ, ਮੈਂ ਜਾਣਦਾ ਹਾਂ ਜੋ ਤੁਸਾਂ ਅਣਜਾਣਪੁਣੇ ਨਾਲ ਇਹ ਕੀਤਾ ਜਿਵੇਂ ਤੁਹਾਡੇ ਸਰਦਾਰਾਂ ਨੇ ਭੀ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਹੁਣ ਹੇ ਭਰਾਵੋ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

17 “ਹੇ ਇਸਰਾਏਲੀਓ, ਮੈਂ ਜਾਣਦਾਂ ਹਾਂ ਕਿ ਤੁਸੀਂ ਅਤੇ ਤੁਹਾਡੇ ਆਗੂਆਂ ਨੇ ਇਹ ਕੰਮ ਅਣਜਾਣੇ ਵਿੱਚ ਕੀਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 “ਹੁਣ, ਹੇ ਭਾਈਬੰਦ ਇਸਰਾਏਲੀਓ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ, ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।

See the chapter Copy

ਪਵਿੱਤਰ ਬਾਈਬਲ

17 “ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ।

See the chapter Copy




ਰਸੂਲਾਂ 3:17

Follow us:

Advertisements


Advertisements