Online Bible

- Advertisements -




ਰਸੂਲਾਂ 3:18 - Punjabi Standard Bible

18 ਪਰ ਜਿਹੜੀਆਂ ਗੱਲਾਂ ਪਰਮੇਸ਼ਰ ਨੇ ਸਭ ਨਬੀਆਂ ਦੇ ਮੂੰਹੋਂ ਅਗੇਤੀਆਂ ਹੀ ਕਹੀਆਂ ਸਨ ਕਿ ਉਸ ਦਾ ਮਸੀਹ ਦੁੱਖ ਝੱਲੇਗਾ, ਉਸ ਨੇ ਇਸ ਤਰ੍ਹਾਂ ਪੂਰੀਆਂ ਕੀਤੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ਬਾਨੀ ਅਗੇਤੀ ਖਬਰ ਦਿੱਤੀ ਸੀ ਭਈ ਮੇਰਾ ਮਸੀਹ ਦੇ ਦੁਖ ਝੱਲਣਾ ਹੈ ਸੋ ਉਹ ਨੇ ਇਉਂ ਪੂਰੀਆਂ ਕੀਤੀਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਪਰਮੇਸ਼ਰ ਨੇ ਪਹਿਲਾਂ ਹੀ ਸਾਰੇ ਨਬੀਆਂ ਦੇ ਰਾਹੀਂ ਇਹ ਦੱਸ ਦਿੱਤਾ ਸੀ ਕਿ ਉਹਨਾਂ ਦਾ ਮਸੀਹ ਦੁੱਖ ਸਹੇਗਾ ਅਤੇ ਇਹ ਉਹਨਾਂ ਨੇ ਇਸ ਤਰ੍ਹਾਂ ਪੂਰਾ ਕੀਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਪਰ ਪਰਮੇਸ਼ਵਰ ਨੇ ਇਹ ਇਸ ਤਰ੍ਹਾਂ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ ਜੋ ਉਸਨੇ ਸਾਰੇ ਨਬੀਆਂ ਦੁਆਰਾ ਭਵਿੱਖਬਾਣੀਆਂ ਕੀਤੀਆਂ ਸਨ, ਉਸਨੇ ਕਿਹਾ ਕਿ ਉਸਦੇ ਮਸੀਹਾ ਨੂੰ ਦੁੱਖ ਸਹਿਣੇ ਪੈਣਗੇ।

See the chapter Copy

ਪਵਿੱਤਰ ਬਾਈਬਲ

18 ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸ਼ੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ ਜਿਵੇਂ ਕਿ ਉਸ ਦੇ ਮਸੀਹ ਨੂੰ ਦੁੱਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ।

See the chapter Copy




ਰਸੂਲਾਂ 3:18

Follow us:

Advertisements


Advertisements