Online Bible

- Advertisements -




ਰਸੂਲਾਂ 3:19 - Punjabi Standard Bible

19 ਇਸ ਲਈ ਤੋਬਾ ਕਰੋ ਅਤੇ ਮੁੜੋ ਤਾਂਕਿ ਤੁਹਾਡੇ ਪਾਪ ਮਿਟਾਏ ਜਾਣ

See the chapter Copy

ਪਵਿੱਤਰ ਬਾਈਬਲ O.V. Bible (BSI)

19 ਇਸ ਲਈ ਤੋਬਾ ਕਰੋ ਅਤੇ ਮੁੜੋ ਭਈ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੁ ਦੇ ਹਜ਼ੂਰੋ ਸੁਖ ਦੇ ਦਿਨ ਆਉਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਇਸ ਲਈ ਤੁਸੀਂ ਤੋਬਾ ਕਰੋ ਅਤੇ ਪਰਮੇਸ਼ਰ ਵੱਲ ਮੁੜੋ ਕਿ ਉਹ ਤੁਹਾਡੇ ਪਾਪ ਮਾਫ਼ ਕਰ ਦੇਣ

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਤੌਬਾ ਕਰੋ, ਅਤੇ ਪਰਮੇਸ਼ਵਰ ਦੇ ਵੱਲ ਮੁੜੋ, ਤਾਂ ਜੋ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਤੁਹਾਡੇ ਲਈ ਸੁੱਖ ਦੇ ਦਿਨ ਆਉਣ,

See the chapter Copy

ਪਵਿੱਤਰ ਬਾਈਬਲ

19 ਇਸੇ ਲਈ ਤੁਹਾਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜੋ ਤਾਂ ਜੋ ਉਹ ਤੁਹਾਡੇ ਪਾਪ ਬਖਸ਼ ਸੱਕੇ।

See the chapter Copy




ਰਸੂਲਾਂ 3:19

Follow us:

Advertisements


Advertisements