Online Bible

- Advertisements -




ਰਸੂਲਾਂ 3:2 - Punjabi Standard Bible

2 ਅਤੇ ਲੋਕ ਇੱਕ ਜਨਮ ਦੇ ਲੰਗੜੇ ਨੂੰ ਲਿਜਾ ਰਹੇ ਸਨ ਜਿਸ ਨੂੰ ਉਹ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜੋ “ਸੁੰਦਰ” ਕਹਾਉਂਦਾ ਹੈ, ਬਿਠਾ ਦਿੰਦੇ ਸਨ ਤਾਂਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਅਤੇ ਲੋਕ ਇੱਕ ਜਮਾਂਦਰੂ ਲੰਙੇ ਨੂੰ ਚੁੱਕੀ ਲਈ ਜਾਂਦੇ ਸਨ ਜਿਹ ਨੂੰ ਰੋਜ਼ ਹੈਕਲ ਦੇ ਫਾਟਕ ਕੋਲ ਜਿਹੜਾ ਸੋਹਣਾ ਸੱਦੀਦਾ ਹੈ ਬਹਾਲ ਦਿੰਦੇ ਸਨ ਭਈ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭਿੱਛਿਆ ਮੰਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਹੈਕਲ ਦੇ ‘ਸੁੰਦਰ’ ਨਾਂ ਦੇ ਦਰਵਾਜ਼ੇ ਕੋਲ ਇੱਕ ਜਨਮ ਤੋਂ ਲੰਗੜਾ ਆਦਮੀ ਸੀ ਜਿਸ ਨੂੰ ਲੋਕ ਹਰ ਰੋਜ਼ ਲਿਆ ਕੇ ਛੱਡ ਜਾਂਦੇ ਸਨ ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਹੁਣ ਇੱਕ ਜਨਮ ਤੋਂ ਲੰਗੜਾ ਆਦਮੀ ਹੈਕਲ ਦੇ ਦਰਵਾਜ਼ੇ ਕੋਲ ਜੋ ਖੂਬਸੂਰਤ ਨਾਮ ਤੇ ਅਖਵਾਉਂਦਾ ਹੈ, ਜਿੱਥੇ ਉਸਨੂੰ ਹਰ ਰੋਜ਼ ਹੈਕਲ ਦੇ ਵਿਹੜੇ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗਵਾਈ ਜਾਂਦੀ ਸੀ।

See the chapter Copy

ਪਵਿੱਤਰ ਬਾਈਬਲ

2 ਜਦੋਂ ਉਹ ਮੰਦਰ ਦੇ ਵਿਹੜੇ ਅੰਦਰ ਜਾ ਰਹੇ ਸਨ, ਉਨ੍ਹਾਂ ਨੇ ਇੱਕ ਆਦਮੀ ਨੂੰ ਵੇਖਿਆ ਜੋ ਲੰਗੜਾ ਜੰਮਿਆ ਸੀ। ਉਹ ਚੱਲ ਨਹੀਂ ਸੱਕਦਾ ਸੀ, ਇਸ ਲਈ ਉਸ ਦੇ ਕੁਝ ਮਿੱਤਰਾਂ ਨੇ ਉਸ ਨੂੰ ਚੁੱਕਿਆ ਹੋਇਆ ਸੀ। ਹਰ ਰੋਜ਼ ਉਸ ਦੇ ਮਿੱਤਰ ਉਸ ਨੂੰ ਲਿਆਉਂਦੇ ਅਤੇ ਉਸ ਨੂੰ ਭੀਖ ਮੰਗਨ ਲਈ ਮੰਦਰ ਦੇ ਬੂਹੇ ਤੇ ਛੱਡ ਜਾਂਦੇ, ਜੋ ਕਿ “ਖੂਬਸੂਰਤ ਬੂਹਾ” ਅਖਵਾਉਂਦਾ ਸੀ। ਉਹ ਆਦਮੀ ਉਨ੍ਹਾਂ, ਸਾਰੇ ਲੋਕਾਂ ਤੋਂ, ਜਿਹੜੇ ਵੀ ਮੰਦਰ ਅੰਦਰ ਜਾਂਦੇ, ਭੀਖ ਮੰਗਦਾ।

See the chapter Copy




ਰਸੂਲਾਂ 3:2

Follow us:

Advertisements


Advertisements