Online Bible

- Advertisements -




ਰਸੂਲਾਂ 3:20 - Punjabi Standard Bible

20 ਅਤੇ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ ਅਤੇ ਉਹ ਤੁਹਾਡੇ ਲਈ ਪਹਿਲਾਂ ਤੋਂ ਠਹਿਰਾਏ ਗਏ ਮਸੀਹ ਅਰਥਾਤ ਯਿਸੂ ਨੂੰ ਭੇਜੇ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਹਾਂ ਯਿਸੂ ਹੀ ਨੂੰ, ਘੱਲ ਦੇਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਯਿਸੂ ਨੂੰ ਭੇਜ ਦੇਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਜਿਸ ਨਾਲ ਤੁਹਾਨੂੰ ਆਤਮਿਕ ਤਾਜ਼ਗੀ ਦਾ ਸਮਾਂ ਪ੍ਰਭੂ ਤੋਂ ਮਿਲੇ ਅਤੇ ਉਹ ਤੁਹਾਡੇ ਲਈ ਪਹਿਲਾਂ ਤੋਂ ਨਿਯੁਕਤ ਕੀਤੇ ਮਸੀਹ ਭਾਵ ਯਿਸੂ ਨੂੰ ਭੇਜ ਦੇਣ ।

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਅਤੇ ਤਾਂ ਜੋ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਚੁਣਿਆ ਗਿਆ ਹੈ, ਯਿਸ਼ੂ ਨੂੰ ਭੇਜ ਦੇਵੇ।

See the chapter Copy

ਪਵਿੱਤਰ ਬਾਈਬਲ

20 ਤਦ ਫ਼ਿਰ ਪ੍ਰਭੂ ਤੁਹਾਨੂੰ ਆਤਮਕ ਸੁੱਖ ਦਾ ਸਮਾਂ ਦੇਵੇਗਾ, ਉਹ ਯਿਸੂ ਨੂੰ ਭੇਜੇਗਾ ਜਿਸ ਨੂੰ ਉਸ ਨੇ ਮਸੀਹ ਹੋਣ ਲਈ ਚੁਣਿਆ ਹੈ।

See the chapter Copy




ਰਸੂਲਾਂ 3:20

Follow us:

Advertisements


Advertisements