ਰਸੂਲਾਂ 3:21 - Punjabi Standard Bible21 ਜ਼ਰੂਰ ਹੈ ਜੋ ਉਹ ਸਵਰਗ ਵਿੱਚ ਉਸ ਸਮੇਂ ਤੱਕ ਰਹੇ ਜਦੋਂ ਤੱਕ ਉਨ੍ਹਾਂ ਸਭਨਾਂ ਗੱਲਾਂ ਦੀ ਮੁੜ ਬਹਾਲੀ ਨਾ ਹੋ ਜਾਵੇ ਜਿਨ੍ਹਾਂ ਦੇ ਵਿਖੇ ਪਰਮੇਸ਼ਰ ਨੇ ਮੁੱਢ ਤੋਂ ਹੀ ਆਪਣੇ ਪਵਿੱਤਰ ਨਬੀਆਂ ਦੇ ਮੂੰਹੋਂ ਕਿਹਾ ਸੀ। See the chapterਪਵਿੱਤਰ ਬਾਈਬਲ O.V. Bible (BSI)21 ਜ਼ਰੂਰ ਹੈ ਜੋ ਉਹ ਸੁਰਗ ਵਿੱਚ ਜਾ ਰਹੇ ਜਿੰਨਾ ਚਿਰ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤ੍ਰ ਨਬੀਆਂ ਦੀ ਜਬਾਨੀ ਮੁੱਢੋਂ ਹੀ ਆਖਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ। See the chapterਪਵਿੱਤਰ ਬਾਈਬਲ (Revised Common Language North American Edition)21 ਪਰ ਇਹ ਜ਼ਰੂਰੀ ਹੈ ਕਿ ਉਹ ਸਵਰਗ ਵਿੱਚ ਉਸ ਸਮੇਂ ਤੱਕ ਰਹਿਣ ਜਦੋਂ ਤੱਕ ਕਿ ਸਭ ਕੁਝ ਸੁਧਾਰਿਆ ਨਾ ਜਾਵੇ ਜਿਸ ਦੇ ਬਾਰੇ ਪਰਮੇਸ਼ਰ ਨੇ ਸ਼ੁਰੂ ਤੋਂ ਆਪਣੇ ਪਵਿੱਤਰ ਨਬੀਆਂ ਦੇ ਰਾਹੀਂ ਕਿਹਾ ਹੈ । See the chapterਪੰਜਾਬੀ ਮੌਜੂਦਾ ਤਰਜਮਾ21 ਜੋ ਉਹ ਸਵਰਗ ਵਿੱਚ ਰਹੇ, ਕਿ ਜਦੋਂ ਤੱਕ ਪਰਮੇਸ਼ਵਰ ਦਾ ਹਰ ਚੀਜ਼ ਨੂੰ ਬਹਾਲ ਕਰਨ ਦਾ ਸਮਾਂ ਨਾ ਜਾਵੇ, ਜਿਵੇਂ ਉਸਨੇ ਬਹੁਤ ਪਹਿਲਾਂ ਤੋਂ ਹੀ ਆਪਣੇ ਪਵਿੱਤਰ ਨਬੀਆਂ ਰਾਹੀਂ ਵਾਅਦਾ ਕੀਤਾ ਸੀ।” See the chapterਪਵਿੱਤਰ ਬਾਈਬਲ21 “ਜਿੰਨਾ ਚਿਰ ਸਾਰੀਆਂ ਚੀਜ਼ਾਂ ਮੁੜ ਸੁਧਾਰੀਆਂ ਨਹੀਂ ਜਾਂਦੀਆਂ, ਯਿਸੂ ਨੇ ਸਵਰਗ ਵਿੱਚ ਹੀ ਰਹਿਣਾ ਹੈ। ਇਸ ਬਾਰੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸ਼ੁਰੂ ਤੋਂ ਹੀ ਆਖਿਆ ਸੀ। See the chapter |