ਰਸੂਲਾਂ 3:22 - Punjabi Standard Bible22 ਮੂਸਾ ਨੇ ਕਿਹਾ,‘ਪ੍ਰਭੂ ਤੁਹਾਡਾ ਪਰਮੇਸ਼ਰ ਤੁਹਾਡੇ ਭਾਈਆਂ ਵਿੱਚੋਂ ਤੁਹਾਡੇ ਲਈ ਮੇਰੇ ਜਿਹਾ ਇੱਕ ਨਬੀ ਖੜ੍ਹਾ ਕਰੇਗਾ; ਉਹ ਜੋ ਵੀ ਤੁਹਾਨੂੰ ਕਹੇ, ਤੁਸੀਂ ਉਸ ਦੀ ਸੁਣਨਾ See the chapterਪਵਿੱਤਰ ਬਾਈਬਲ O.V. Bible (BSI)22 ਮੂਸਾ ਨੇ ਤਾਂ ਆਖਿਆ ਭਈ ਪ੍ਰਭੁ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜਾ ਕਰੇਗਾ । ਜੋ ਕੁਝ ਉਹ ਤੁਹਾਨੂੰ ਆਖੇ ਉਸ ਨੂੰ ਸੁਣੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ। See the chapterਪਵਿੱਤਰ ਬਾਈਬਲ (Revised Common Language North American Edition)22 ਮੂਸਾ ਨੇ ਵੀ ਕਿਹਾ, ‘ਪ੍ਰਭੂ ਪਰਮੇਸ਼ਰ ਤੁਹਾਡੇ ਲਈ ਤੁਹਾਡੇ ਭਰਾਵਾਂ ਵਿੱਚੋਂ ਇੱਕ ਨਬੀ ਨੂੰ ਖੜ੍ਹਾ ਕਰਨਗੇ ਜਿਸ ਤਰ੍ਹਾਂ ਉਹਨਾਂ ਨੇ ਮੈਨੂੰ ਖੜ੍ਹਾ ਕੀਤਾ । ਜੋ ਕੁਝ ਵੀ ਉਹ ਤੁਹਾਨੂੰ ਕਹਿਣ, ਉਹਨਾਂ ਦੀ ਜ਼ਰੂਰ ਸੁਣਨਾ । See the chapterਪੰਜਾਬੀ ਮੌਜੂਦਾ ਤਰਜਮਾ22 ਤਾਂ ਮੋਸ਼ੇਹ ਨੇ ਆਖਿਆ, “ਪਰਮੇਸ਼ਵਰ ਤੁਹਾਡੇ ਲਈ ਮੇਰੇ ਵਰਗੇ ਨਬੀ ਨੂੰ ਤੁਹਾਡੇ ਭਰਾਵਾਂ ਵਿੱਚੋਂ ਖੜ੍ਹਾ ਕਰੇਗਾ, ਜੋ ਕੁਝ ਉਹ ਤੁਹਾਨੂੰ ਆਖੇ ਤੁਸੀਂ ਉਸ ਦੀ ਸੁਣਨਾ।” See the chapterਪਵਿੱਤਰ ਬਾਈਬਲ22 ਮੂਸਾ ਨੇ ਆਖਿਆ, ‘ਪ੍ਰਭੂ, ਤੁਹਾਡਾ ਪਰਮੇਸ਼ੁਰ, ਤੁਹਾਡੇ ਆਪਣੇ ਭਰਾਵਾਂ ਵਿੱਚੋਂ ਇੱਕ ਨਬੀ ਦੇਵੇਗਾ, ਜਿਹੜਾ ਮੇਰੇ ਵਰਗਾ ਹੈ। ਜੋ ਕੁਝ ਨਬੀ ਤੁਹਾਨੂੰ ਆਖੇ ਉਸ ਨੂੰ ਸੁਣੋ। See the chapter |