ਰਸੂਲਾਂ 3:23 - Punjabi Standard Bible23 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਮਨੁੱਖ ਉਸ ਨਬੀ ਦੀ ਨਾ ਸੁਣੇ ਉਹ ਲੋਕਾਂ ਵਿੱਚੋਂ ਨਾਸ ਕੀਤਾ ਜਾਵੇਗਾ’। See the chapterਪਵਿੱਤਰ ਬਾਈਬਲ O.V. Bible (BSI)23 ਅਤੇ ਐਉਂ ਹੋਵੇਗਾ ਕਿ ਹਰ ਇੱਕ ਜਾਨ ਜੋ ਉਸ ਨਬੀ ਦੀ ਨਾ ਸੁਣੇ ਕੌਮ ਵਿੱਚੋਂ ਛੇਕੀ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਅਤੇ ਅਜਿਹਾ ਹੋਵੇਗਾ ਕਿ ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇ, ਲੋਕਾਂ ਵਿੱਚੋਂ ਨਾਸ ਕੀਤਾ ਜਾਵੇ। See the chapterਪਵਿੱਤਰ ਬਾਈਬਲ (Revised Common Language North American Edition)23 ਜਿਹੜਾ ਕੋਈ ਉਸ ਨਬੀ ਦੀ ਨਾ ਸੁਣੇ, ਉਹ ਆਪਣੇ ਲੋਕਾਂ ਵਿੱਚੋਂ ਨਾਸ਼ ਕੀਤਾ ਜਾਵੇ ।’ See the chapterਪੰਜਾਬੀ ਮੌਜੂਦਾ ਤਰਜਮਾ23 ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇਗਾ ਉਹ ਆਪਣੇ ਲੋਕਾਂ ਵਿੱਚੋਂ ਪੂਰੀ ਤਰਾ ਨਾਸ਼ ਕੀਤਾ ਜਾਵੇਗਾ। See the chapterਪਵਿੱਤਰ ਬਾਈਬਲ23 ਜੋ ਕੋਈ ਵੀ ਉਸ ਨਬੀ ਨੂੰ ਨਹੀਂ ਮੰਨੇ ਉਹ ਮਰ ਜਾਵੇਗਾ ਅਤੇ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਕੱਢ ਦਿੱਤਾ ਜਾਵੇਗਾ।’ See the chapter |