ਰਸੂਲਾਂ 3:24 - Punjabi Standard Bible24 ਸਮੂਏਲ ਤੋਂ ਲੈ ਕੇ ਉਸ ਤੋਂ ਬਾਅਦ ਦੇ ਸਾਰੇ ਜਿੰਨੇ ਵੀ ਨਬੀਆਂ ਨੇ ਭਵਿੱਖਬਾਣੀ ਕੀਤੀ, ਉਨ੍ਹਾਂ ਸਭਨਾਂ ਨੇ ਇਨ੍ਹਾਂ ਦਿਨਾਂ ਦੀ ਖ਼ਬਰ ਦਿੱਤੀ। See the chapterਪਵਿੱਤਰ ਬਾਈਬਲ O.V. Bible (BSI)24 ਅਤੇ ਸਾਰਿਆਂ ਨਬੀਆਂ ਨੇ ਸਮੂਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆ ਨੇ ਬਚਨ ਕੀਤਾ, ਉਨ੍ਹਾਂ ਨੇ ਭੀ ਇਨ੍ਹਾਂ ਹੀ ਦਿਨਾਂ ਦੀ ਖਬਰ ਦਿੱਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਤੇ ਸਾਰੇ ਨਬੀਆਂ ਨੇ ਸਮੂਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆਂ ਨੇ ਬਚਨ ਕੀਤਾ, ਉਨ੍ਹਾਂ ਨੇ ਵੀ ਇਨ੍ਹਾਂ ਹੀ ਦਿਨਾਂ ਦੀ ਖ਼ਬਰ ਦਿੱਤੀ। See the chapterਪਵਿੱਤਰ ਬਾਈਬਲ (Revised Common Language North American Edition)24 ਸਮੂਏਲ ਤੋਂ ਲੈ ਕੇ ਉਸ ਦੇ ਬਾਅਦ ਆਉਣ ਵਾਲੇ ਸਾਰੇ ਨਬੀਆਂ ਨੇ ਜਿਹਨਾਂ ਦੇ ਕੋਲ ਸੰਦੇਸ਼ ਸੀ, ਇਹਨਾਂ ਦਿਨਾਂ ਦੀ ਭਵਿੱਖਬਾਣੀ ਕੀਤੀ । See the chapterਪੰਜਾਬੀ ਮੌਜੂਦਾ ਤਰਜਮਾ24 “ਦਰਅਸਲ, ਸਮੂਏਲ ਤੋਂ ਸ਼ੁਰੂ ਕਰਦਿਆਂ ਹੋਈਆਂ, ਸਾਰੇ ਨਬੀਆਂ ਜਿਨ੍ਹਾਂ ਨੇ ਇਨ੍ਹਾਂ ਹੀ ਦਿਨਾਂ ਬਾਰੇ ਭਵਿੱਖਬਾਣੀ ਕਰਕੇ ਦੱਸਿਆ। See the chapterਪਵਿੱਤਰ ਬਾਈਬਲ24 “ਸਮੂਏਲ ਅਤੇ ਉਸਤੋਂ ਬਾਅਦ ਸਾਰੇ ਨਬੀ, ਜੋ ਪਰਮੇਸ਼ੁਰ ਲਈ ਬੋਲੇ, ਉਨ੍ਹਾਂ ਨੇ ਵਰਤਮਾਨ ਕਾਲ ਦੀਆਂ ਗੱਲਾਂ ਨਿਸ਼ਚਿਤ ਕੀਤੀਆਂ। See the chapter |