Online Bible

- Advertisements -




ਰਸੂਲਾਂ 3:25 - Punjabi Standard Bible

25 ਤੁਸੀਂ ਨਬੀਆਂ ਦੀ ਅਤੇ ਉਸ ਨੇਮ ਦੀ ਸੰਤਾਨ ਹੋ ਜਿਹੜਾ ਤੁਹਾਡੇ ਪੁਰਖਿਆਂ ਦੇ ਪਰਮੇਸ਼ਰ ਨੇ ਇਹ ਕਹਿੰਦੇ ਹੋਏ ਅਬਰਾਹਾਮ ਨਾਲ ਬੰਨ੍ਹਿਆ,‘ਤੇਰੀਅੰਸ ਦੇ ਦੁਆਰਾ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ’।

See the chapter Copy

ਪਵਿੱਤਰ ਬਾਈਬਲ O.V. Bible (BSI)

25 ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤ੍ਰ ਹੋ ਜਿਹ ਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਕੀਤਾ ਸੀ ਜਦ ਅਬਰਾਹਾਮ ਨੂੰ ਆਖਿਆ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

25 ਤੁਸੀਂ ਨਬੀਆਂ ਅਤੇ ਉਸ ਨੇਮ ਦੀ ਸੰਤਾਨ ਹੋ ਜਿਹੜਾ ਪਰਮੇਸ਼ਰ ਨੇ ਤੁਹਾਡੇ ਪੁਰਖਿਆਂ ਦੇ ਨਾਲ ਬੰਨ੍ਹਿਆ, ਜਦੋਂ ਪਰਮੇਸ਼ਰ ਨੇ ਅਬਰਾਹਾਮ ਨੂੰ ਇਹ ਕਿਹਾ ‘ਤੇਰੀ ਸੰਤਾਨ ਦੁਆਰਾ ਸੰਸਾਰ ਦੀਆਂ ਸਾਰੀਆਂ ਕੌਮਾਂ ਅਸੀਸ ਪਾਉਣਗੀਆਂ ।’

See the chapter Copy

ਪੰਜਾਬੀ ਮੌਜੂਦਾ ਤਰਜਮਾ

25 ਅਤੇ ਤੁਸੀਂ ਉਹ ਨਬੀਆਂ ਦੇ ਅਤੇ ਉਸ ਪ੍ਰਤਿੱਗਿਆ ਦੇ ਵਾਰਸ ਹੋ ਜੋ ਪਰਮੇਸ਼ਵਰ ਨੇ ਤੁਹਾਡੇ ਪੁਰਖਾ ਨਾਲ ਕੀਤਾ ਸੀ। ਉਸਨੇ ਅਬਰਾਹਾਮ ਨੂੰ ਕਿਹਾ, ‘ਤੇਰੀ ਵੰਸ਼ ਦੇ ਜ਼ਰੀਏ ਧਰਤੀ ਦੇ ਸਾਰੇ ਲੋਕਾਂ ਨੂੰ ਅਸੀਸ ਮਿਲੇਗੀ।’

See the chapter Copy

ਪਵਿੱਤਰ ਬਾਈਬਲ

25 ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਬਣਾਇਆ ਸੀ। ਜਦ ਉਹ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਲੋਕ ਤੇਰੀ ਅੰਸ ਰਾਹੀਂ ਧੰਨ ਹੋਣਗੇ।’

See the chapter Copy




ਰਸੂਲਾਂ 3:25

Follow us:

Advertisements


Advertisements