Online Bible

- Advertisements -




ਰਸੂਲਾਂ 3:26 - Punjabi Standard Bible

26 ਪਰਮੇਸ਼ਰ ਨੇ ਆਪਣੇ ਸੇਵਕ ਨੂੰ ਖੜ੍ਹਾ ਕੀਤਾ ਅਤੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੀਆਂ ਬਦੀਆਂ ਤੋਂ ਮੋੜ ਕੇ ਬਰਕਤ ਦੇਵੇ।”

See the chapter Copy

ਪਵਿੱਤਰ ਬਾਈਬਲ O.V. Bible (BSI)

26 ਪਰਮੇਸੁਰ ਨੇ ਆਪਣੇ ਸੇਵਕ ਨੂੰ ਖੜਾ ਕਰ ਕੇ ਪਹਿਲਾਂ ਤੁਹਾਡੇ ਕੋਲ ਘੱਲਿਆ ਭਈ ਤੁਹਾਡੇ ਵਿੱਚੋਂ ਹਰੇਕ ਨੂੰ ਉਹਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

26 ਪਰਮੇਸ਼ਰ ਨੇ ਆਪਣੇ ਸੇਵਕ ਨੂੰ ਚੁਣਿਆ ਅਤੇ ਸਭ ਤੋਂ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬੁਰੇ ਰਾਹਾਂ ਤੋਂ ਮੋੜ ਕੇ ਅਸੀਸ ਦੇਣ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

26 ਜਦੋਂ ਪਰਮੇਸ਼ਵਰ ਨੇ ਆਪਣੇ ਸੇਵਕ ਨੂੰ ਖੜ੍ਹਾ ਕੀਤਾ, ਤਾਂ ਉਸਨੇ ਉਸਨੂੰ ਸਭ ਤੋਂ ਪਹਿਲਾਂ ਤੁਹਾਡੇ ਕੋਲ ਭੇਜਿਆ ਤਾਂ ਜੋ ਤੁਹਾਨੂੰ ਹਰ ਇੱਕ ਨੂੰ ਆਪਣੇ ਭੈੜੇ ਕੰਮਾਂ ਤੋਂ ਦੂਰ ਕਰਕੇ ਅਸੀਸ ਦੇਵੇ।”

See the chapter Copy

ਪਵਿੱਤਰ ਬਾਈਬਲ

26 ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।”

See the chapter Copy




ਰਸੂਲਾਂ 3:26

Follow us:

Advertisements


Advertisements