ਰਸੂਲਾਂ 3:3 - Punjabi Standard Bible3 ਜਦੋਂ ਉਸ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦੇ ਵੇਖਿਆ ਤਾਂ ਉਨ੍ਹਾਂ ਤੋਂ ਭੀਖ ਮੰਗਣ ਲੱਗਾ। See the chapterਪਵਿੱਤਰ ਬਾਈਬਲ O.V. Bible (BSI)3 ਜਾਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭਿੱਛਿਆ ਮੰਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਦੋਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭੀਖ ਮੰਗੀ। See the chapterਪਵਿੱਤਰ ਬਾਈਬਲ (Revised Common Language North American Edition)3 ਜਦੋਂ ਉਸ ਨੇ ਪਤਰਸ ਅਤੇ ਯੂਹੰਨਾ ਨੂੰ ਦੇਖਿਆ ਕਿ ਉਹ ਹੈਕਲ ਵਿੱਚ ਪ੍ਰਵੇਸ਼ ਕਰਨ ਲੱਗੇ ਹਨ ਤਾਂ ਉਸ ਨੇ ਉਹਨਾਂ ਤੋਂ ਵੀ ਭੀਖ ਮੰਗੀ । See the chapterਪੰਜਾਬੀ ਮੌਜੂਦਾ ਤਰਜਮਾ3 ਜਦੋਂ ਉਸਨੇ ਪਤਰਸ ਅਤੇ ਯੋਹਨ ਨੂੰ ਹੈਕਲ ਦੇ ਅੰਦਰ ਵੜਦਿਆਂ ਵੇਖਿਆ, ਤਾਂ ਉਸਨੇ ਉਨ੍ਹਾਂ ਤੋਂ ਪੈਸੇ ਮੰਗੇ। See the chapterਪਵਿੱਤਰ ਬਾਈਬਲ3 ਉਸ ਦਿਨ, ਉਸ ਨੇ ਪਤਰਸ ਅਤੇ ਯੂਹੰਨਾ ਨੂੰ ਮੰਦਰ ਦੇ ਵਿਹੜੇ ਅੰਦਰ ਜਾਂਦੇ ਵੇਖਿਆ ਅਤੇ ਉਨ੍ਹਾਂ ਕੋਲੋਂ ਪੈਸਿਆਂ ਦੀ ਭੀਖ ਮੰਗੀ। See the chapter |