ਰਸੂਲਾਂ 3:4 - Punjabi Standard Bible4 ਪਰ ਪਤਰਸ ਨੇ ਯੂਹੰਨਾ ਦੇ ਨਾਲ ਉਸ ਵੱਲ ਗੌਹ ਨਾਲ ਵੇਖ ਕੇ ਕਿਹਾ, “ਸਾਡੀ ਵੱਲ ਵੇਖ!” See the chapterਪਵਿੱਤਰ ਬਾਈਬਲ O.V. Bible (BSI)4 ਤਦੋਂ ਪਤਰਸ ਨੇ ਯੂਹੰਨਾ ਦੇ ਨਾਲ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੀ ਵੱਲ ਵੇਖ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਤਰਸ ਅਤੇ ਯੂਹੰਨਾ ਨੇ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੇ ਵੱਲ ਵੇਖ See the chapterਪਵਿੱਤਰ ਬਾਈਬਲ (Revised Common Language North American Edition)4 ਤਦ ਪਤਰਸ ਅਤੇ ਯੂਹੰਨਾ ਨੇ ਉਸ ਵੱਲ ਬੜੇ ਧਿਆਨ ਨਾਲ ਦੇਖਿਆ ਅਤੇ ਪਤਰਸ ਨੇ ਕਿਹਾ, “ਸਾਡੇ ਵੱਲ ਦੇਖ !” See the chapterਪੰਜਾਬੀ ਮੌਜੂਦਾ ਤਰਜਮਾ4 ਪਤਰਸ ਨੇ ਸਿੱਧਾ ਉਸ ਵੱਲ ਵੇਖਿਆ, ਤਿਵੇਂ ਯੋਹਨ ਨੇ ਵੀ ਵੇਖਿਆ। ਤਦ ਪਤਰਸ ਨੇ ਉਸਨੂੰ ਕਿਹਾ, “ਸਾਨੂੰ ਵੇਖ!” See the chapterਪਵਿੱਤਰ ਬਾਈਬਲ4 ਪਤਰਸ ਅਤੇ ਯੂਹੰਨਾ ਨੇ ਉਸ ਵੱਲ ਵੇਖਿਆ ਅਤੇ ਫ਼ੇਰ ਪਤਰਸ ਨੇ ਆਖਿਆ, “ਸਾਡੇ ਵੱਲ ਵੇਖ।” See the chapter |