ਰਸੂਲਾਂ 3:5 - Punjabi Standard Bible5 ਤਦ ਉਹ ਉਨ੍ਹਾਂ ਤੋਂ ਕੁਝ ਮਿਲਣ ਦੀ ਆਸ ਨਾਲ ਉਨ੍ਹਾਂ ਵੱਲ ਤੱਕਣ ਲੱਗਾ। See the chapterਪਵਿੱਤਰ ਬਾਈਬਲ O.V. Bible (BSI)5 ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਲੱਭਣ ਦੀ ਆਸਾ ਕਰਕੇ ਉਨ੍ਹਾਂ ਵੱਲ ਧਿਆਨ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਮਿਲਣ ਦੀ ਆਸ ਕਰਕੇ ਉਨ੍ਹਾਂ ਵੱਲ ਵੇਖਿਆ। See the chapterਪਵਿੱਤਰ ਬਾਈਬਲ (Revised Common Language North American Edition)5 ਉਹ ਕੁਝ ਮਿਲਣ ਦੀ ਆਸ ਨਾਲ ਉਹਨਾਂ ਵੱਲ ਦੇਖਣ ਲੱਗਾ । See the chapterਪੰਜਾਬੀ ਮੌਜੂਦਾ ਤਰਜਮਾ5 ਇਸ ਲਈ ਆਦਮੀ ਨੇ ਆਪਣਾ ਧਿਆਨ ਉਨ੍ਹਾਂ ਵੱਲ ਦਿੱਤਾ, ਉਨ੍ਹਾਂ ਤੋਂ ਕੁਝ ਪ੍ਰਾਪਤ ਕਰਨ ਦੀ ਵੀ ਉਮੀਦ ਰੱਖੀ। See the chapterਪਵਿੱਤਰ ਬਾਈਬਲ5 ਉਸ ਆਦਮੀ ਨੇ ਉਨ੍ਹਾਂ ਵੱਲ ਵੇਖਿਆ ਤੇ ਸੋਚਿਆ ਸ਼ਾਇਦ ਉਹ ਉਸ ਨੂੰ ਭੀਖ ਦੇਣਗੇ। See the chapter |