Online Bible

- Advertisements -




ਰਸੂਲਾਂ 4:1 - Punjabi Standard Bible

1 ਜਦੋਂ ਪਤਰਸ ਅਤੇ ਯੂਹੰਨਾ ਲੋਕਾਂ ਨਾਲ ਗੱਲਾਂ ਕਰ ਰਹੇ ਸਨ ਤਾਂ ਯਾਜਕ ਅਤੇ ਹੈਕਲ ਦਾ ਸੁਰੱਖਿਆ ਅਧਿਕਾਰੀ ਅਤੇ ਸਦੂਕੀ ਉਨ੍ਹਾਂ ਦੇ ਕੋਲ ਆਏ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਜਾਂ ਓਹ ਲੋਕਾਂ ਨਾਲ ਬਚਨ ਕਰ ਰਹੇ ਸਨ ਤਾਂ ਜਾਜਕ, ਹੈਕਲ ਦਾ ਸਰਦਾਰ ਅਤੇ ਸਦੂਕੀ ਓਹਨਾਂ ਉੱਤੇ ਚੜ੍ਹ ਆਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਪਤਰਸ ਅਤੇ ਯੂਹੰਨਾ ਅਜੇ ਲੋਕਾਂ ਨਾਲ ਗੱਲਾਂ ਕਰ ਹੀ ਰਹੇ ਸਨ ਕਿ ਪੁਰੋਹਿਤ, ਹੈਕਲ ਦੀ ਪੁਲਿਸ ਦਾ ਕਪਤਾਨ ਅਤੇ ਸਦੂਕੀ ਉਹਨਾਂ ਕੋਲ ਆਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਜਾਜਕ ਅਤੇ ਕੁਝ ਸਦੂਕੀ ਅਤੇ ਹੈਕਲ ਦੇ ਗਾਰਡਾਂ ਦਾ ਕਪਤਾਨ ਪਤਰਸ ਅਤੇ ਯੋਹਨ ਕੋਲ ਆਏ ਜਿਸ ਵਕਤ ਉਹ ਲੋਕਾਂ ਨਾਲ ਗੱਲਾਂ ਕਰ ਰਹੇ ਸਨ।

See the chapter Copy

ਪਵਿੱਤਰ ਬਾਈਬਲ

1 ਜਦੋਂ ਪਤਰਸ ਅਤੇ ਯੂਹੰਨਾ ਲੋਕਾਂ ਨਾਲ ਗੱਲਾਂ ਕਰ ਰਹੇ ਸਨ, ਤਾਂ ਕੁਝ ਲੋਕ ਉਨ੍ਹਾਂ ਕੋਲ ਆਏ। ਉੱਥੇ ਕੁਝ ਯਹੂਦੀ ਜਾਜਕ, ਕੁਝ ਸਿਪਾਹੀਆਂ ਦੇ ਕਪਤਾਨ ਜੋ ਮੰਦਰ ਦੀ ਦੇਖਭਾਲ ਕਰਦੇ ਸਨ ਅਤੇ ਕੁਝ ਸਦੂਕੀ ਸਨ।

See the chapter Copy




ਰਸੂਲਾਂ 4:1

Follow us:

Advertisements


Advertisements