Online Bible

- Advertisements -




ਰਸੂਲਾਂ 4:10 - Punjabi Standard Bible

10 ਤਾਂ ਤੁਸੀਂ ਸਾਰੇ ਅਤੇ ਇਸਰਾਏਲ ਦੇ ਸਭ ਲੋਕ ਇਹ ਜਾਣ ਲੈਣ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਵਿੱਚ ਜਿਸ ਨੂੰ ਤੁਸੀਂ ਸਲੀਬ 'ਤੇ ਚੜ੍ਹਾਇਆ ਅਤੇ ਜਿਸ ਨੂੰ ਪਰਮੇਸ਼ਰ ਨੇ ਮੁਰਦਿਆਂ ਵਿੱਚੋਂ ਜਿਵਾਇਆ, ਉਸੇ ਦੇ ਦੁਆਰਾ ਇਹ ਤੁਹਾਡੇ ਸਾਹਮਣੇ ਤੰਦਰੁਸਤ ਖੜ੍ਹਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਤਾਂ ਤੁਸਾਂ ਸਭਨਾਂ ਨੂੰ ਅਤੇ ਇਸਰਾਏਲ ਦਿਆਂ ਸਾਰਿਆਂ ਲੋਕਾਂ ਨੂੰ ਮਲੂਮ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਹ ਨੂੰ ਤੁਸਾਂ ਸਲੀਬ ਉੱਤੇ ਚੜ੍ਹਾਇਆ ਅਤੇ ਜਿਹ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਉੱਸੇ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਤਾਂ ਤੁਸੀਂ ਸਾਰੇ ਅਤੇ ਇਸਰਾਏਲ ਦੇ ਸਾਰੇ ਲੋਕ ਵੀ ਜਾਣੋ ਕਿ ਜਿਹਨਾਂ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ, ਉਹਨਾਂ ਨੂੰ ਪਰਮੇਸ਼ਰ ਨੇ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ, ਉਸੇ ਨਾਸਰਤ ਨਿਵਾਸੀ ਯਿਸੂ ਮਸੀਹ ਦੇ ਨਾਮ ਵਿੱਚ ਇਹ ਆਦਮੀ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਤਾਂ ਫਿਰ ਇਹ ਜਾਣੋ, ਤੁਸੀਂ ਅਤੇ ਸਾਰੇ ਇਸਰਾਏਲ ਦੇ ਲੋਕੋ: ਇਹ ਯਿਸ਼ੂ ਮਸੀਹ ਨਾਸਰੀ ਦੇ ਨਾਮ ਨਾਲ ਹੋਈਆ ਹੈ, ਜਿਸਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ਵਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ, ਕਿ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।

See the chapter Copy

ਪਵਿੱਤਰ ਬਾਈਬਲ

10 ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗੜਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸ ਨੂੰ ਤੁਸੀਂ ਸੂਲੀ ਚਾੜ੍ਹਿਆ ਸੀ। ਪਰਮੇਸ਼ੁਰ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗੜਾ ਸੀ ਪਰ ਹੁਣ ਚੱਲ ਸੱਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਹਮਣੇ ਖੜ੍ਹਾ ਹੋਣ ਦੇ ਯੋਗ ਹੈ।

See the chapter Copy




ਰਸੂਲਾਂ 4:10

Follow us:

Advertisements


Advertisements