ਰਸੂਲਾਂ 4:11 - Punjabi Standard Bible11 ਇਹ ਉਹੀ ਪੱਥਰ ਹੈ ਜਿਸ ਨੂੰ ਤੁਸੀਂ ਰਾਜ ਮਿਸਤਰੀਆਂ ਨੇ ਰੱਦਿਆ, ਪਰ ਇਹ ਕੋਨੇ ਦਾ ਮੁੱਖ ਪੱਥਰ ਹੋ ਗਿਆ। See the chapterਪਵਿੱਤਰ ਬਾਈਬਲ O.V. Bible (BSI)11 ਇਹ ਉਹ ਪੱਥਰ ਹੈ ਜਿਹ ਨੂੰ ਤੁਸਾਂ ਰਾਜਾਂ ਨੇ ਰੱਦਿਆ ਜਿਹੜਾ ਖੂੰਜੇ ਦਾ ਸਿਰਾ ਹੋ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ। See the chapterਪਵਿੱਤਰ ਬਾਈਬਲ (Revised Common Language North American Edition)11 ‘ਇਹ ਹੀ ਉਹ ਪੱਥਰ ਹੈ ਜਿਸ ਨੂੰ ਤੁਸੀਂ ਰਾਜ ਮਿਸਤਰੀਆਂ ਨੇ ਰੱਦ ਕੀਤਾ, ਉਹ ਹੀ ਕੋਨੇ ਦਾ ਪੱਥਰ ਬਣ ਗਿਆ ਹੈ’ । See the chapterਪੰਜਾਬੀ ਮੌਜੂਦਾ ਤਰਜਮਾ11 ਯਿਸ਼ੂ, “ ‘ਉਹ ਪੱਥਰ ਹੈ ਜਿਸ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ ਹੈ।’ See the chapterਪਵਿੱਤਰ ਬਾਈਬਲ11 ਯਿਸੂ, ਉਹੀ ‘ਪੱਥਰ ਹੈ ਜਿਸ ਨੂੰ ਤੁਹਾਡੇ, ਰਾਜਾਂ ਦੁਆਰਾ ਰੱਦ ਕੀਤਾ ਗਿਆ ਸੀ ਪਰ ਉਹੀ ਪੱਥਰ ਹੁਣ ਖੂਜੇ ਦਾ ਪੱਥਰ ਹੋ ਗਿਆ ਹੈ।’ See the chapter |