Online Bible

- Advertisements -




ਰਸੂਲਾਂ 4:12 - Punjabi Standard Bible

12 “ਕਿਸੇ ਦੂਜੇ ਤੋਂ ਮੁਕਤੀ ਨਹੀਂ, ਕਿਉਂਕਿ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ ਜਿਸ ਤੋਂ ਅਸੀਂ ਬਚਾਏ ਜਾਣਾ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

12 ਅਰ ਕਿਸੇ ਦੂਏ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ ਜਿਸ ਤੋਂ ਅਸੀਂ ਬਚਾਏ ਜਾਣਾ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਕਿਸੇ ਹੋਰ ਦੇ ਦੁਆਰਾ ਮੁਕਤੀ ਨਹੀਂ ਕਿਉਂਕਿ ਸਵਰਗ ਦੇ ਹੇਠਾਂ ਮਨੁੱਖਾਂ ਨੂੰ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਇਸ ਲਈ ਜ਼ਰੂਰੀ ਹੈ ਕਿ ਅਸੀਂ ਯਿਸੂ ਦੇ ਰਾਹੀਂ ਮੁਕਤੀ ਪ੍ਰਾਪਤ ਕਰੀਏ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਸਾਰੇ ਸੰਸਾਰ ਦੇ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।”

See the chapter Copy

ਪਵਿੱਤਰ ਬਾਈਬਲ

12 ਯਿਸੂ ਹੀ ਅਜਿਹਾ ਹੈ ਜੋ ਲੋਕਾਂ ਨੂੰ ਬਚਾ ਸੱਕਦਾ ਹੈ। ਉਸਦਾ ਨਾਂ ਹੀ ਪੂਰੇ ਸੰਸਾਰ ਵਿੱਚ ਇੱਕਲੀ ਸ਼ਕਤੀ ਹੈ ਜੋ ਲੋਕਾਂ ਨੂੰ ਬਚਾ ਸੱਕਦੀ ਹੈ। ਸਾਨੂੰ ਉਸ ਦੇ ਨਾਂ ਰਾਹੀਂ ਬਚਾਇਆ ਜਾਣਾ ਚਾਹੀਦਾ ਹੈ।”

See the chapter Copy




ਰਸੂਲਾਂ 4:12

Follow us:

Advertisements


Advertisements