Online Bible

- Advertisements -




ਰਸੂਲਾਂ 4:13 - Punjabi Standard Bible

13 ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਵੇਖੀ ਅਤੇ ਜਾਣਿਆ ਕਿ ਉਹ ਅਨਪੜ੍ਹ ਅਤੇ ਸਧਾਰਨ ਮਨੁੱਖ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੂੰ ਪਛਾਣ ਲਿਆ ਕਿ ਉਹ ਯਿਸੂ ਦੇ ਨਾਲ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਜਾਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਵੇਖੀ ਅਤੇ ਜਾਣਿਆ ਜੋ ਉਹ ਵਿਦਵਾਨ ਨਹੀਂ ਸਗੋਂ ਆਮ ਵਿੱਚੋਂ ਹਨ ਤਾਂ ਅਚਰਜ ਮੰਨਿਆ। ਫੇਰ ਓਹਨਾਂ ਨੂੰ ਪਛਾਣਿਆ ਭਈ ਏਹ ਯਿਸੂ ਦੇ ਨਾਲ ਰਹੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਉਹ ਲੋਕ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਦੇਖ ਕੇ ਅਤੇ ਇਹ ਜਾਣ ਕੇ ਕਿ ਉਹ ਅਨਪੜ੍ਹ ਅਤੇ ਸਧਾਰਨ ਮਨੁੱਖ ਹਨ, ਹੈਰਾਨ ਰਹਿ ਗਏ ਪਰ ਫਿਰ ਉਹਨਾਂ ਨੂੰ ਪਛਾਣ ਗਏ ਕਿ ਇਹ ਯਿਸੂ ਦੇ ਨਾਲ ਰਹਿ ਚੁੱਕੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਜਦੋਂ ਉਨ੍ਹਾਂ ਨੇ ਪਤਰਸ ਅਤੇ ਯੋਹਨ ਦੀ ਹਿੰਮਤ ਵੇਖੀ ਅਤੇ ਮਹਿਸੂਸ ਕੀਤਾ ਕਿ ਉਹ ਅਨਪੜ, ਸਧਾਰਨ ਆਦਮੀ ਸਨ, ਤਾਂ ਉਹ ਹੈਰਾਨ ਰਹਿ ਗਏ ਅਤੇ ਉਨ੍ਹਾਂ ਨੇ ਪਛਾਣਿਆ ਕਿ ਇਹ ਆਦਮੀ ਯਿਸ਼ੂ ਦੇ ਨਾਲ ਸਨ।

See the chapter Copy

ਪਵਿੱਤਰ ਬਾਈਬਲ

13 ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿੱਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ।

See the chapter Copy




ਰਸੂਲਾਂ 4:13

Follow us:

Advertisements


Advertisements