Online Bible

- Advertisements -




ਰਸੂਲਾਂ 4:14 - Punjabi Standard Bible

14 ਫਿਰ ਉਹ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਨ੍ਹਾਂ ਦੇ ਨਾਲ ਖੜ੍ਹਾ ਵੇਖ ਕੇ ਉਸ ਦੇ ਵਿਰੁੱਧ ਕੁਝ ਨਾ ਕਹਿ ਸਕੇ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਅਤੇ ਉਹ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਓਹਨਾਂ ਦੇ ਨਾਲ ਖੜਾ ਵੇਖ ਕੇ ਇਹ ਦੇ ਵਿਰੁੱਧ ਕੁਝ ਨਾ ਕਹਿ ਸੱਕੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਹਨਾਂ ਦੇ ਵੱਲ ਖੜ੍ਹਾ ਵੇਖ ਕੇ ਇਹ ਦੇ ਵਿਰੁੱਧ ਵਿੱਚ ਕੁਝ ਨਾਮ ਕਹਿ ਸਕੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਪਰ ਉਸ ਚੰਗੇ ਹੋ ਗਏ ਆਦਮੀ ਨੂੰ ਦੋਨਾਂ ਚੇਲਿਆਂ ਦੇ ਨਾਲ ਖੜ੍ਹਾ ਦੇਖ ਕੇ, ਉਹ ਵਿਰੋਧ ਵਿੱਚ ਕੁਝ ਨਾ ਕਹਿ ਸਕੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਨ੍ਹਾਂ ਦੇ ਨਾਲ ਖੜ੍ਹਾ ਹੋਇਆ ਵੇਖ ਕੇ, ਉੱਥੇ ਉਹ ਉਸ ਦੇ ਵਿਰੁੱਧ ਕੁਝ ਵੀ ਨਾ ਕਹਿ ਸਕੇ।

See the chapter Copy

ਪਵਿੱਤਰ ਬਾਈਬਲ

14 ਉਹ ਉਸ ਮਨੁੱਖ ਦੀ ਹਾਜ਼ਰੀ ਵਿੱਚ, ਜੋ ਚੰਗਾ ਹੋਇਆ ਸੀ, ਉਨ੍ਹਾਂ ਦੋ ਰਸੂਲਾਂ ਦੇ ਖਿਲਾਫ਼ ਕੁਝ ਨਾ ਆਖ ਸੱਕੇ। ਉਹ ਉੱਥੇ ਰਸੂਲਾਂ ਦੇ ਨਾਲ ਖੜ੍ਹਾ ਸੀ।

See the chapter Copy




ਰਸੂਲਾਂ 4:14

Follow us:

Advertisements


Advertisements