ਰਸੂਲਾਂ 4:15 - Punjabi Standard Bible15 ਤਦ ਉਨ੍ਹਾਂ ਨੂੰ ਮਹਾਂਸਭਾ ਵਿੱਚੋਂ ਬਾਹਰ ਜਾਣ ਦਾ ਹੁਕਮ ਦੇ ਕੇ ਉਹ ਆਪਸ ਵਿੱਚ ਵਿਚਾਰ ਕਰਨ ਲੱਗੇ See the chapterਪਵਿੱਤਰ ਬਾਈਬਲ O.V. Bible (BSI)15 ਪਰ ਓਹਨਾਂ ਨੂੰ ਸਭਾ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ ਆਪਸ ਵਿੱਚ ਮਤਾ ਪਕਾਉਣ ਲੱਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ। See the chapterਪਵਿੱਤਰ ਬਾਈਬਲ (Revised Common Language North American Edition)15 ਇਸ ਲਈ ਉਹਨਾਂ ਨੂੰ ਸਭਾ ਵਿੱਚੋਂ ਬਾਹਰ ਜਾਣ ਦਾ ਹੁਕਮ ਦੇ ਕੇ ਆਪਸ ਵਿੱਚ ਸਲਾਹ-ਮਸ਼ਵਰਾ ਕਰਨ ਲੱਗੇ । See the chapterਪੰਜਾਬੀ ਮੌਜੂਦਾ ਤਰਜਮਾ15 ਇਸ ਲਈ ਉਨ੍ਹਾਂ ਨੇ ਉਨ੍ਹਾਂ ਨੂੰ ਮਹਾਂਸਭਾ ਤੋਂ ਵਾਪਸ ਜਾਣ ਦੀ ਆਗਿਆ ਦਿੱਤੀ ਅਤੇ ਫਿਰ ਇਕੱਠੇ ਮਿਲ ਕੇ ਪੇਸ਼ ਕੀਤੇ ਗਏ। See the chapterਪਵਿੱਤਰ ਬਾਈਬਲ15 ਤਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਸਭਾ ਚੋਂ ਬਾਹਰ ਜਾਣ ਨੂੰ ਕਿਹਾ। ਉਨ੍ਹਾਂ ਦੇ ਜਾਣ ਤੋ ਬਾਅਦ, ਇਹ ਆਗੂ ਵਿੱਚਾਰ ਕਰਨ ਲੱਗੇ। See the chapter |