ਰਸੂਲਾਂ 4:16 - Punjabi Standard Bible16 ਅਤੇ ਕਿਹਾ, “ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਨ੍ਹਾਂ ਦੇ ਰਾਹੀਂ ਤਾਂ ਇੱਕ ਪਰਤੱਖ ਚਿੰਨ੍ਹ ਵਿਖਾਇਆ ਗਿਆ ਹੈ ਜੋ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਉੱਤੇ ਪਰਗਟ ਹੈ ਅਤੇ ਅਸੀਂ ਇਸ ਤੋਂ ਇਨਕਾਰ ਨਹੀਂ ਕਰ ਸਕਦੇ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਕਿਹਾ ਭਈ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਓਹਨਾਂ ਤੋਂ ਇੱਕ ਪਰਤੱਖ ਨਿਸ਼ਾਨ ਹੋਇਆ ਯਰੂਸ਼ਲਮ ਦੇ ਸਾਰੇ ਰਹਿਣ ਵਲਿਆਂ ਉੱਤੇ ਪਰਗਟ ਹੈ ਅਤੇ ਅਸੀਂ ਇਸ ਤੋਂ ਮੁੱਕਰ ਨਹੀਂ ਸੱਕਦੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ। See the chapterਪਵਿੱਤਰ ਬਾਈਬਲ (Revised Common Language North American Edition)16 ਉਹ ਆਪਸ ਵਿੱਚ ਕਹਿਣ ਲੱਗੇ, “ਅਸੀਂ ਇਹਨਾਂ ਆਦਮੀਆਂ ਨਾਲ ਕੀ ਕਰੀਏ ? ਇਹਨਾਂ ਰਾਹੀਂ ਇੱਕ ਅਨੋਖਾ ਚਮਤਕਾਰ ਦਿਖਾਇਆ ਗਿਆ ਹੈ । ਇਹ ਯਰੂਸ਼ਲਮ ਦੇ ਸਾਰੇ ਨਿਵਾਸੀ ਜਾਣਦੇ ਹਨ ਅਤੇ ਅਸੀਂ ਵੀ ਇਸ ਦਾ ਇਨਕਾਰ ਨਹੀਂ ਕਰ ਸਕਦੇ । See the chapterਪੰਜਾਬੀ ਮੌਜੂਦਾ ਤਰਜਮਾ16 “ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨ ਜਾ ਰਹੇ ਹਾਂ?” ਉਨ੍ਹਾਂ ਨੇ ਇੱਕ ਦੂਸਰੇ ਤੋਂ ਪੁੱਛਿਆ। “ਯੇਰੂਸ਼ਲੇਮ ਵਿੱਚ ਰਹਿਣ ਵਾਲਾ ਹਰ ਕੋਈ ਜਾਣਦਾ ਹੈ ਕਿ ਉਨ੍ਹਾਂ ਨੇ ਇੱਕ ਕਮਾਲ ਦਾ ਚਮਤਕਾਰ ਕੀਤਾ ਹੈ, ਅਤੇ ਅਸੀਂ ਇਸ ਤੋਂ ਇਨਕਾਰ ਨਹੀਂ ਕਰ ਸਕਦੇ। See the chapterਪਵਿੱਤਰ ਬਾਈਬਲ16 ਉਹ ਕਹਿਣ ਲੱਗੇ, “ਸਾਨੂੰ ਇਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਯਰੂਸ਼ਲਮ ਵਿੱਚ ਸਾਰੇ ਲੋਕ ਜਾਣਦੇ ਹਨ ਕਿ ਇਨ੍ਹਾਂ ਨੇ ਇੰਨਾ ਵੱਡਾ ਕਰਿਸ਼ਮਾ ਕੀਤਾ ਹੈ। ਇਹ ਗੱਲ ਤਾਂ ਬਿਲਕੁਲ ਸਾਫ਼ ਹੈ ਜਿਸ ਨੂੰ ਅਸੀਂ ਝੁਠਲਾ ਨਹੀਂ ਸੱਕਦੇ। See the chapter |