ਰਸੂਲਾਂ 4:17 - Punjabi Standard Bible17 ਪਰ ਕਿਤੇ ਅਜਿਹਾ ਨਾ ਹੋਵੇ ਕਿ ਇਹ ਗੱਲ ਲੋਕਾਂ ਵਿੱਚ ਹੋਰ ਜ਼ਿਆਦਾ ਫੈਲ ਜਾਵੇ, ਇਸ ਲਈ ਅਸੀਂ ਇਨ੍ਹਾਂ ਨੂੰ ਦਬਕਾਈਏ ਕਿ ਅੱਗੇ ਤੋਂ ਕਿਸੇ ਮਨੁੱਖ ਨਾਲ ਇਸ ਨਾਮ ਦੀ ਚਰਚਾ ਨਾ ਕਰਨ।” See the chapterਪਵਿੱਤਰ ਬਾਈਬਲ O.V. Bible (BSI)17 ਪਰ ਇਸ ਲਈ ਜੋ ਲੋਕਾਂ ਵਿੱਚ ਹੋਰ ਨਾ ਖਿੰਡ ਜਾਏ, ਆਓ ਅਸੀਂ ਓਹਨਾਂ ਨੂੰ ਦਬਕਾਈਏ ਜੋ ਓਹ ਐਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ। See the chapterਪਵਿੱਤਰ ਬਾਈਬਲ (Revised Common Language North American Edition)17 ਪਰ ਫਿਰ ਵੀ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲੇ ਇਸ ਲਈ ਇਹਨਾਂ ਨੂੰ ਡਰਾਇਆ ਧਮਕਾਇਆ ਜਾਵੇ ਕਿ ਇਸ ਨਾਮ ਦੀ ਅੱਗੇ ਤੋਂ ਕਿਸੇ ਆਦਮੀ ਨਾਲ ਚਰਚਾ ਨਾ ਕਰਨ ।” See the chapterਪੰਜਾਬੀ ਮੌਜੂਦਾ ਤਰਜਮਾ17 ਪਰ ਲੋਕਾਂ ਵਿੱਚ ਇਸ ਕੰਮ ਨੂੰ ਹੋਰ ਫੈਲਣ ਤੋਂ ਰੋਕਣ ਲਈ, ਸਾਨੂੰ ਉਨ੍ਹਾਂ ਨੂੰ ਧਮਕੀ ਦੇਣੀ ਚਾਹੀਦੀ ਹੈ ਕਿ ਉਹ ਹੁਣ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ।” See the chapterਪਵਿੱਤਰ ਬਾਈਬਲ17 ਪਰ ਸਾਨੂੰ ਇਨ੍ਹਾਂ ਨੂੰ ਲੋਕਾਂ ਵਿੱਚ ਹੋਰ ਵੱਧੇਰੇ ਫ਼ੈਲਣ ਤੋਂ ਰੋਕਣਾ ਚਾਹੀਦਾ ਹੈ, ਇਸ ਲਈ ਆਉ ਅਸੀਂ ਉਨ੍ਹਾਂ ਨੂੰ ਧਮਕਾਈਏ। ਫ਼ੇਰ ਉਹ ਯਿਸੂ ਬਾਰੇ ਹੋਰ ਕਿਸੇ ਨੂੰ ਨਹੀਂ ਬੋਲਣਗੇ।” See the chapter |