ਰਸੂਲਾਂ 4:19 - Punjabi Standard Bible19 ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਕੀ ਪਰਮੇਸ਼ਰ ਦੇ ਸਾਹਮਣੇ ਇਹ ਠੀਕ ਹੈ ਕਿ ਅਸੀਂ ਪਰਮੇਸ਼ਰ ਦੀ ਬਜਾਇ ਤੁਹਾਡੀ ਸੁਣੀਏ? ਤੁਸੀਂ ਆਪ ਹੀ ਫੈਸਲਾ ਕਰੋ, See the chapterਪਵਿੱਤਰ ਬਾਈਬਲ O.V. Bible (BSI)19 ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਪਰਮੇਸ਼ੁਰ ਦੇ ਅੱਗੇ ਇਹ ਜੋਗ ਹੈ ਜੋ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਬਹੁਤੀ ਸੁਣੀਏ? ਤੁਸੀਂ ਆਪੇ ਫ਼ੈਸਲਾ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?। See the chapterਪਵਿੱਤਰ ਬਾਈਬਲ (Revised Common Language North American Edition)19 ਪਰ ਪਤਰਸ ਅਤੇ ਯੂਹੰਨਾ ਨੇ ਉੱਤਰ ਦਿੱਤਾ, “ਤੁਸੀਂ ਹੀ ਫ਼ੈਸਲਾ ਕਰੋ ਕਿ ਪਰਮੇਸ਼ਰ ਦੇ ਸਾਹਮਣੇ ਕੀ ਠੀਕ ਹੋਵੇਗਾ, ਤੁਹਾਡੀ ਇਹ ਗੱਲ ਮੰਨਣਾ ਜਾਂ ਪਰਮੇਸ਼ਰ ਦੀ ? See the chapterਪੰਜਾਬੀ ਮੌਜੂਦਾ ਤਰਜਮਾ19 ਪਰ ਪਤਰਸ ਅਤੇ ਯੋਹਨ ਨੇ ਉੱਤਰ ਦਿੱਤਾ, ਪਰਮੇਸ਼ਵਰ ਦੀ ਨਿਗਾਹ ਵਿੱਚ ਕਿਹੜਾ ਸਹੀ ਹੈ: “ਤੈਨੂੰ ਸੁਣਈਏ ਜਾਂ ਉਸਨੂੰ ਸੁਣਈਏ? ਤੁਸੀਂ ਇਸ ਗੱਲ ਦਾ ਨਿਆਂ ਕਰੋ! See the chapterਪਵਿੱਤਰ ਬਾਈਬਲ19 ਪਰ ਪਤਰਸ ਤੇ ਯੂਹੰਨਾ ਨੇ ਉਨ੍ਹਾਂ ਆਗੂਆਂ ਨੂੰ ਜਵਾਬ ਦਿੱਤਾ, “ਤੁਹਾਡੇ ਅਨੁਸਾਰ ਕੀ ਠੀਕ ਹੈ? ਪਰਮੇਸ਼ੁਰ ਕੀ ਚਾਹੇਗਾ? ਕੀ ਅਸੀਂ ਪਰਮੇਸ਼ੁਰ ਨੂੰ ਮੰਨੀਏ ਜਾ ਤੁਹਾਨੂੰ? See the chapter |