Online Bible

- Advertisements -




ਰਸੂਲਾਂ 4:20 - Punjabi Standard Bible

20 ਕਿਉਂਕਿ ਸਾਥੋਂ ਇਹ ਨਹੀਂ ਹੋ ਸਕਦਾ ਕਿ ਜੋ ਅਸੀਂ ਵੇਖਿਆ ਅਤੇ ਸੁਣਿਆ ਉਹ ਨਾ ਦੱਸੀਏ।”

See the chapter Copy

ਪਵਿੱਤਰ ਬਾਈਬਲ O.V. Bible (BSI)

20 ਕਿਉਂਕਿ ਇਹ ਸਾਥੋਂ ਹੋ ਨਹੀਂ ਸੱਕਦਾ ਕਿ ਜਿਹੜੀਆਂ ਗੱਲਾਂ ਅਸਾਂ ਵੇਖੀਆਂ ਅਤੇ ਸੁਣੀਆਂ ਓਹ ਨਾ ਆਖੀਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਦੂਜਾ ਸਾਡੇ ਲਈ ਇਹ ਵੀ ਅਸੰਭਵ ਹੈ ਕਿ ਜੋ ਕੁਝ ਅਸੀਂ ਦੇਖਿਆ ਅਤੇ ਸੁਣਿਆ ਹੈ, ਉਹ ਨਾ ਕਹੀਏ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਸਾਡੇ ਲਈ, ਇਹ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।”

See the chapter Copy

ਪਵਿੱਤਰ ਬਾਈਬਲ

20 ਅਸੀਂ ਚੁੱਪ ਨਹੀਂ ਰਹਿ ਸੱਕਦੇ। ਅਸੀਂ ਜੋ ਕੁਝ ਵੇਖਿਆ ਤੇ ਸੁਣਿਆ ਹੈ ਉਹ ਸਾਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ।”

See the chapter Copy




ਰਸੂਲਾਂ 4:20

Follow us:

Advertisements


Advertisements