Online Bible

- Advertisements -




ਰਸੂਲਾਂ 4:22 - Punjabi Standard Bible

22 ਕਿਉਂਕਿ ਜਿਸ ਮਨੁੱਖ ਉੱਤੇ ਇਹ ਚੰਗਾਈ ਦਾ ਚਿੰਨ੍ਹ ਵਿਖਾਇਆ ਗਿਆ ਸੀ ਉਹ ਚਾਲ੍ਹੀਆਂ ਸਾਲਾਂ ਤੋਂ ਉੱਤੇ ਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਕਿਉਂ ਜੋ ਉਹ ਮਨੁੱਖ ਜਿਹ ਦੇ ਉੱਤੇ ਇਹ ਚੰਗਾ ਹੋਣ ਦਾ ਨਿਸ਼ਾਨ ਕੀਤਾ ਗਿਆ ਚਾਹਲੀਆਂ ਵਰਿਹਾਂ ਤੋਂ ਉੱਤੇ ਦਾ ਸੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਉਹ ਆਦਮੀ ਜਿਹੜਾ ਇਸ ਚਮਤਕਾਰ ਦੇ ਰਾਹੀਂ ਚੰਗਾ ਹੋਇਆ ਸੀ, ਉਸ ਦੀ ਉਮਰ ਚਾਲੀ ਸਾਲ ਤੋਂ ਵੱਧ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਕਿਉਂ ਜੋ ਉਹ ਮਨੁੱਖ ਜਿਸ ਦੇ ਜੀਵਨ ਵਿੱਚ ਚੰਗਾਈ ਦਾ ਚਮਤਕਾਰ ਹੋਈਆਂ ਸੀ ਉਹ ਚਾਲ੍ਹੀ ਸਾਲ ਤੋਂ ਜ਼ਿਆਦਾ ਉਮਰ ਦਾ ਸੀ।

See the chapter Copy




ਰਸੂਲਾਂ 4:22

Follow us:

Advertisements


Advertisements