Online Bible

- Advertisements -




ਰਸੂਲਾਂ 4:24 - Punjabi Standard Bible

24 ਇਹ ਸੁਣ ਕੇ ਉਨ੍ਹਾਂ ਨੇ ਇੱਕ ਮਨ ਨਾਲ ਉੱਚੀ ਅਵਾਜ਼ ਵਿੱਚ ਪਰਮੇਸ਼ਰ ਨੂੰ ਕਿਹਾ, “ਹੇ ਸੁਆਮੀ, ਤੂੰ ਹੀ ਹੈਂ ਜਿਸ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਉਹ ਸਭ ਜੋ ਇਨ੍ਹਾਂ ਦੇ ਵਿੱਚ ਹੈ, ਸਿਰਜਿਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਜਦ ਉਨ੍ਹਾਂ ਨੇ ਇਹ ਸੁਣਿਆ ਤਦ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਮਾਲਕ ਤੂੰਏਂ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਸੱਭੋ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਰਚਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

24 ਜਦੋਂ ਉਹਨਾਂ ਨੇ ਸੁਣਿਆ ਤਾਂ ਉਹਨਾਂ ਨੇ ਇੱਕ ਮਨ ਹੋ ਕੇ ਪ੍ਰਾਰਥਨਾ ਕੀਤੀ, “ਹੇ ਮਾਲਕ, ਤੁਸੀਂ ਸਵਰਗ, ਧਰਤੀ, ਸਮੁੰਦਰ ਅਤੇ ਉਹ ਸਭ ਜੋ ਇਸ ਵਿੱਚ ਹੈ, ਦੇ ਸਿਰਜਨਹਾਰ ਹੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

24 ਜਦੋਂ ਉਨ੍ਹਾਂ ਨੇ ਇਹ ਸੁਣਿਆ, ਉਨ੍ਹਾਂ ਨੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦਿਆਂ ਇਕੱਠੀਆਂ ਆਪਣੀ ਆਵਾਜ਼ ਬੁਲੰਦ ਕੀਤੀ। ਉਹਨਾਂ ਨੇ ਕਿਹਾ, “ਸਰਵ ਸ਼ਕਤੀਮਾਨ ਪ੍ਰਭੂ,” ਤੁਸੀਂ ਹੀ ਅਕਾਸ਼ ਅਤੇ ਧਰਤੀ ਅਤੇ ਸਮੁੰਦਰ, ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ ਬਣਾਇਆ।

See the chapter Copy

ਪਵਿੱਤਰ ਬਾਈਬਲ

24 ਜਦੋਂ ਨਿਹਚਾਵਾਨਾਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, “ਹੇ ਸੁਵਾਮੀ, ਤੂੰ ਹੀ ਹੈਂ ਜਿਸਨੇ ਅਕਾਸ਼, ਧਰਤੀ, ਸਮੁੰਦਰ ਅਤੇ ਉਨ੍ਹਾਂ ਵਿੱਚਲਾ ਸਭ ਕੁਝ ਬਣਾਇਆ ਹੈ।

See the chapter Copy




ਰਸੂਲਾਂ 4:24

Follow us:

Advertisements


Advertisements