ਰਸੂਲਾਂ 4:25 - Punjabi Standard Bible25 ਤੂੰ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੇ ਮੂੰਹੋਂ ਕਿਹਾ: ਪਰਾਈਆਂ ਕੌਮਾਂ ਨੇ ਕਿਉਂ ਸ਼ੋਰ ਮਚਾਇਆ ਅਤੇ ਲੋਕਾਂ ਨੇ ਕਿਉਂ ਵਿਅਰਥ ਗੱਲਾਂ ਸੋਚੀਆਂ? See the chapterਪਵਿੱਤਰ ਬਾਈਬਲ O.V. Bible (BSI)25 ਤੈਂ ਪਵਿੱਤ੍ਰ ਆਤਮਾ ਦੇ ਰਾਹੀਂ ਸਾਡੇ ਵਡੇਰੇ ਆਪਣੇ ਬੰਦੇ ਦਾਊਦ ਦੀ ਜ਼ਬਾਨੀ ਆਖਿਆ, - ਕੌਮਾਂ ਕਾਹ ਨੂੰ ਡੰਡ ਪਾਈ ਹੈ, ਅਤੇ ਉੱਮਤਾ ਨੇ ਵਿਅਰਥ ਸੋਚਾਂ ਕਿਉਂ ਕੀਤੀਆਂ ਹਨ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?” See the chapterਪਵਿੱਤਰ ਬਾਈਬਲ (Revised Common Language North American Edition)25 ਤੁਸੀਂ ਪਵਿੱਤਰ ਆਤਮਾ ਦੇ ਦੁਆਰਾ ਸਾਡੇ ਪੁਰਖੇ, ਆਪਣੇ ਸੇਵਕ ਦਾਊਦ ਦੇ ਰਾਹੀਂ ਕਿਹਾ ਹੈ, ‘ਪਰਾਈਆਂ ਕੌਮਾਂ ਕਿਉਂ ਕ੍ਰੋਧਿਤ ਹੋਈਆਂ ? ਅਤੇ ਲੋਕਾਂ ਨੇ ਕਿਉਂ ਵਿਅਰਥ ਸੋਚਾਂ ਸੋਚੀਆਂ ? See the chapterਪੰਜਾਬੀ ਮੌਜੂਦਾ ਤਰਜਮਾ25 ਤੁਸੀਂ ਪਵਿੱਤਰ ਆਤਮਾ ਦੁਆਰਾ ਆਪਣੇ ਸੇਵਕ ਸਾਡੇ ਪਿਤਾ ਦਾਵੀਦ ਦੇ ਮੂੰਹ ਰਾਹੀਂ ਗੱਲ ਕੀਤੀ: “ ‘ਗ਼ੈਰ-ਯਹੂਦੀਆਂ ਕਿਉਂ ਡੰਡ ਪਾਈ ਹੈ ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ? See the chapterਪਵਿੱਤਰ ਬਾਈਬਲ25 ਸਾਡੇ ਪੂਰਵਜ, ਦਾਊਦ, ਤੇਰੇ ਸੇਵਕ ਸਨ। ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਨ੍ਹਾਂ ਨੇ ਇਹ ਸ਼ਬਦ ਲਿਖੇ; ‘ਕੌਮਾਂ ਕਿਸ ਲਈ ਰੌਲਾ ਪਾ ਰਹੀਆਂ ਹਨ? ਦੁਨੀਆਂ ਦੇ ਲੋਕ ਪਰਮੇਸ਼ੁਰ ਦੇ ਵਿਰੁੱਧ ਫ਼ਿਜ਼ੂਲ ਵਿਉਂਤਾਂ ਕਿਉਂ ਕਰ ਰਹੇ ਹਨ? See the chapter |