ਰਸੂਲਾਂ 4:26 - Punjabi Standard Bible26 ਪ੍ਰਭੂ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜ੍ਹੇ ਹੋਏ ਅਤੇ ਪ੍ਰਧਾਨ ਆਪਸ ਵਿੱਚ ਇਕੱਠੇ ਹੋਏ। See the chapterਪਵਿੱਤਰ ਬਾਈਬਲ O.V. Bible (BSI)26 ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਇਕੱਠੇ ਹੋਏ, ਪ੍ਰਭੁ ਅਰ ਉਹ ਦੇ ਮਸੀਹ ਦੇ ਵਿਰੁੱਧ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ,। See the chapterਪਵਿੱਤਰ ਬਾਈਬਲ (Revised Common Language North American Edition)26 ਧਰਤੀ ਦੇ ਰਾਜਾ ਉੱਠ ਖੜ੍ਹੇ ਹੋਏ, ਅਤੇ ਅਧਿਕਾਰੀ ਲੋਕ, ਪ੍ਰਭੂ ਅਤੇ ਉਹਨਾਂ ਦੇ ਮਸੀਹ ਦੇ ਵਿਰੁੱਧ ਇਕੱਠੇ ਹੋਏ ।’ See the chapterਪੰਜਾਬੀ ਮੌਜੂਦਾ ਤਰਜਮਾ26 ਧਰਤੀ ਦੇ ਰਾਜੇ ਉੱਠੇ ਅਤੇ ਹਾਕਮ ਇੱਕਠੇ ਹੋ ਗਏ ਪ੍ਰਭੂ ਦੇ ਵਿਰੁੱਧ ਅਤੇ ਉਸਦੇ ਮਸਹ ਕੀਤੇ ਹੋਏ ਦੇ ਵਿਰੁੱਧ।’” See the chapterਪਵਿੱਤਰ ਬਾਈਬਲ26 ‘ਧਰਤੀ ਦੇ ਰਾਜਿਆਂ ਨੇ ਲੜਨ ਲਈ ਤਿਆਰੀ ਕੀਤੀ ਅਤੇ ਸਾਰੇ ਹਾਕਮ ਪ੍ਰਭੂ ਅਤੇ ਉਸ ਦੇ ਮਸੀਹ ਦੇ ਵਿਰੁੱਧ ਇਕੱਠੇ ਹੋਕੇ ਆਏ।’ See the chapter |