ਰਸੂਲਾਂ 4:27 - Punjabi Standard Bible27 “ਕਿਉਂਕਿ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਦੋਵੇਂ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਤੇਰੇ ਪਵਿੱਤਰ ਦਾਸ ਯਿਸੂ ਦੇ ਵਿਰੁੱਧ ਜਿਸ ਨੂੰ ਤੂੰ ਮਸਹ ਕੀਤਾ ਸੱਚਮੁੱਚ ਇਸੇ ਨਗਰ ਵਿੱਚ ਇਕੱਠੇ ਹੋਏ, See the chapterਪਵਿੱਤਰ ਬਾਈਬਲ O.V. Bible (BSI)27 ਕਿਉਂ ਜੋ ਸੱਚੀ ਮੁੱਚੀ ਇਸੇ ਸ਼ਹਿਰ ਵਿੱਚ ਤੇਰੇ ਪਵਿੱਤ੍ਰ ਸੇਵਕ ਯਿਸੂ ਦੇ ਵਿਰੁੱਧ ਜਿਹ ਨੂੰ ਤੈਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਸਣੇ ਇਕੱਠੇ ਹੋਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ। See the chapterਪਵਿੱਤਰ ਬਾਈਬਲ (Revised Common Language North American Edition)27 “ਸੱਚਮੁੱਚ ਤੁਹਾਡੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਹਨਾਂ ਦਾ ਤੁਸੀਂ ਮਸਹ ਕੀਤਾ ਸੀ, ਇਸ ਸ਼ਹਿਰ ਵਿੱਚ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ See the chapterਪੰਜਾਬੀ ਮੌਜੂਦਾ ਤਰਜਮਾ27 ਦਰਅਸਲ ਹੇਰੋਦੇਸ ਅਤੇ ਪੋਂਨਤੀਯਾਸ ਪਿਲਾਤੁਸ ਨੇ ਇਸ ਯੇਰੂਸ਼ਲਮ ਸ਼ਹਿਰ ਵਿੱਚ ਗ਼ੈਰ-ਯਹੂਦੀਆਂ ਅਤੇ ਇਸਰਾਏਲ ਦੇ ਲੋਕਾਂ ਨਾਲ ਮਿਲ ਕੇ ਤੁਹਾਡੇ ਪਵਿੱਤਰ ਸੇਵਕ ਯਿਸ਼ੂ ਦੇ ਵਿਰੁੱਧ ਸਾਜਿਸ਼ ਬਣਾਈ, ਜਿਸ ਨੂੰ ਤੁਸੀਂ ਮਸਹ ਕੀਤਾ ਸੀ। See the chapterਪਵਿੱਤਰ ਬਾਈਬਲ27 ਯਿਸੂ ਤੇਰਾ ਪਵਿੱਤਰ ਸੇਵਕ ਹੈ ਤੇ ਤੂੰ ਉਸ ਨੂੰ ਮਸੀਹ ਬਣਾਇਆ। ਪਰ ਇਹ ਸਭ ਉਦੋਂ ਵਾਪਰਿਆ ਜਦੋਂ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਸਾਰੇ ਲੋਕ ਯਿਸੂ ਦੇ ਵਿਰੁੱਧ ਯਰੂਸ਼ਲਮ ਵਿੱਚ ਇਕੱਠੇ ਹੋਏ ਸਨ। See the chapter |