Online Bible

- Advertisements -




ਰਸੂਲਾਂ 4:28 - Punjabi Standard Bible

28 ਤਾਂਕਿ ਉਹੀ ਕਰਨ ਜੋ ਤੇਰੇ ਹੱਥ ਨੇ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਤੋਂ ਠਹਿਰਾਇਆ ਹੋਇਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਇਸ ਲਈ ਕਿ ਜੋ ਕੁਝ ਤੇਰੇ ਹੱਥ ਅਤੇ ਤੇਰੀ ਮੱਤ ਨੇ ਅਗੇਤਾ ਠਹਿਰਾ ਰੱਖਿਆ ਸੀ ਭਈ ਹੋਵੇ, ਸੋਈ ਕਰਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

28 ਕਿ ਉਹ ਜੋ ਕੁਝ ਤੁਹਾਡੀ ਸਮਰੱਥਾ ਅਤੇ ਮਰਜ਼ੀ ਦੁਆਰਾ ਪਹਿਲਾਂ ਹੀ ਨਿਸ਼ਚਿਤ ਕੀਤਾ ਗਿਆ ਸੀ ਉਸ ਨੂੰ ਪੂਰਾ ਕਰਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

28 ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।

See the chapter Copy

ਪਵਿੱਤਰ ਬਾਈਬਲ

28 ਇਨ੍ਹਾਂ ਲੋਕਾਂ ਨੇ, ਜੋ ਯਿਸੂ ਦੇ ਵਿਰੁੱਧ ਇੱਕਤਰ ਹੋਕੇ ਆਏ, ਸਾਰੀਆਂ ਗੱਲਾਂ ਨੂੰ ਵਾਪਰਨ ਦਿੱਤਾ ਜਿਨ੍ਹਾਂ ਨੂੰ ਤੇਰੀ ਸ਼ਕਤੀ ਅਤੇ ਸਿਆਣਪ ਨੇ ਪਹਿਲਾਂ ਹੀ ਵਿਉਂਤਿਆ ਹੋਇਆ ਸੀ।

See the chapter Copy




ਰਸੂਲਾਂ 4:28

Follow us:

Advertisements


Advertisements