ਰਸੂਲਾਂ 4:3 - Punjabi Standard Bible3 ਤਦ ਉਨ੍ਹਾਂ ਨੇ ਉਨ੍ਹਾਂ ਨੂੰ ਫੜ ਕੇ ਅਗਲੇ ਦਿਨ ਤੱਕ ਹਵਾਲਾਤ ਵਿੱਚ ਰੱਖਿਆ, ਕਿਉਂਕਿ ਸ਼ਾਮ ਹੋ ਚੁੱਕੀ ਸੀ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਓਹਨਾਂ ਤੇ ਹੱਥ ਪਾ ਕੇ ਦੂਏ ਦਿਨ ਤੀਕੁਰ ਹਵਾਲਾਤ ਵਿੱਚ ਰੱਖਿਆ ਕਿਉਂ ਜੋ ਹੁਣ ਸੰਝ ਪੈ ਗਈ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਉਹਨਾਂ ਨੇ ਉਹਨਾਂ ਨੂੰ ਫੜ੍ਹ ਕੇ ਦੂਜੇ ਦਿਨ ਤੱਕ ਹਵਾਲਾਤ ਵਿੱਚ ਰੱਖਿਆ, ਕਿਉਂ ਜੋ ਹੁਣ ਸ਼ਾਮ ਪੈ ਗਈ ਸੀ। See the chapterਪਵਿੱਤਰ ਬਾਈਬਲ (Revised Common Language North American Edition)3 ਇਸ ਲਈ ਉਹਨਾਂ ਨੇ ਦੋਨਾਂ ਚੇਲਿਆਂ ਨੂੰ ਗਰਿਫ਼ਤਾਰ ਕਰ ਕੇ ਹਵਾਲਾਤ ਵਿੱਚ ਅਗਲੇ ਦਿਨ ਤੱਕ ਬੰਦ ਕਰ ਦਿੱਤਾ ਕਿਉਂਕਿ ਸ਼ਾਮ ਹੋ ਗਈ ਸੀ । See the chapterਪੰਜਾਬੀ ਮੌਜੂਦਾ ਤਰਜਮਾ3 ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਫੜ ਲਿਆ, ਕਿਉਂਕਿ ਸ਼ਾਮ ਚੁੱਕੀ ਸੀ, ਇਸ ਕਰਕੇ ਉਨ੍ਹਾਂ ਨੇ ਅਗਲੇ ਦਿਨ ਦੀ ਸਵੇਰ ਤੱਕ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ। See the chapterਪਵਿੱਤਰ ਬਾਈਬਲ3 ਯਹੂਦੀ ਆਗੂਆਂ ਨੇ ਪਤਰਸ ਅਤੇ ਯੂਹੰਨਾ ਨੂੰ ਫ਼ੜਕੇ ਕੈਦ ਕਰ ਦਿੱਤਾ। ਕਿਉਂਕਿ ਅੱਗੇ ਹੀ ਰਾਤ ਦਾ ਵਕਤ ਹੋ ਚੁੱਕਾ ਸੀ ਇਸ ਲਈ ਅਗਲੇ ਦਿਨ ਤੱਕ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਨੂੰ ਜੇਲ ਵਿੱਚ ਹੀ ਕੈਦ ਰਹਿਣ ਦਿੱਤਾ। See the chapter |