ਰਸੂਲਾਂ 4:32 - Punjabi Standard Bible32 ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕੋਈ ਵੀ ਆਪਣੀ ਸੰਪਤੀ ਨੂੰ ਆਪਣੀ ਨਹੀਂ ਸਮਝਦਾ ਸੀ, ਸਗੋਂ ਉਨ੍ਹਾਂ ਵਿੱਚ ਸਭ ਕੁਝ ਸਾਂਝਾ ਸੀ। See the chapterਪਵਿੱਤਰ ਬਾਈਬਲ O.V. Bible (BSI)32 ਨਿਹਚਾ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਰ ਕਿਸੇ ਨੇ ਆਪਣੇ ਮਾਲ ਵਿੱਚੋਂ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਓਹ ਸਾਰੀਆਂ ਵਸਤਾਂ ਵਿੱਚ ਭਾਈ ਵਾਲ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ। See the chapterਪਵਿੱਤਰ ਬਾਈਬਲ (Revised Common Language North American Edition)32 ਸਾਰੇ ਵਿਸ਼ਵਾਸੀ ਇੱਕ ਦਿਲ ਅਤੇ ਇੱਕ ਜਾਨ ਸਨ । ਉਹਨਾਂ ਵਿੱਚੋਂ ਕੋਈ ਵੀ ਆਪਣੇ ਧਨ-ਮਾਲ ਨੂੰ ਆਪਣਾ ਨਹੀਂ ਸਮਝਦਾ ਸੀ । ਉਹਨਾਂ ਦੀਆਂ ਸਾਰੀਆਂ ਚੀਜ਼ਾਂ ਸਾਂਝੀਆਂ ਸਨ । See the chapterਪੰਜਾਬੀ ਮੌਜੂਦਾ ਤਰਜਮਾ32 ਸਾਰੇ ਵਿਸ਼ਵਾਸੀ ਇੱਕ ਦਿਲ ਅਤੇ ਇੱਕ ਜਾਨ ਸੀ। ਕਿਸੇ ਨੇ ਵੀ ਦਾਅਵਾ ਨਹੀਂ ਕੀਤਾ ਕਿ ਉਨ੍ਹਾਂ ਦੀ ਕੋਈ ਵੀ ਜਾਇਦਾਦ ਆਪਣੀ ਸੀ, ਪਰ ਉਨ੍ਹਾਂ ਨੇ ਆਪਣਾ ਸਭ ਕੁਝ ਸਾਂਝਾ ਕੀਤਾ। See the chapterਪਵਿੱਤਰ ਬਾਈਬਲ32 ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਇੱਕ ਜਾਨ ਸਨ। ਕਿਸੇ ਨੇ ਵੀ ਜਿਹੜੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ। See the chapter |