ਰਸੂਲਾਂ 4:35 - Punjabi Standard Bible35 ਰਸੂਲਾਂ ਦੇ ਚਰਨਾਂ 'ਤੇ ਰੱਖ ਦਿੰਦੇ ਸਨ ਅਤੇ ਉਹ ਹਰੇਕ ਨੂੰ ਜਿਹੀ ਜਿਸ ਦੀ ਜ਼ਰੂਰਤ ਹੁੰਦੀ ਸੀ, ਵੰਡ ਦਿੰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)35 ਅਤੇ ਰਸੂਲਾਂ ਦੇ ਚਰਨਾਂ ਉੱਤੇ ਧਰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ। See the chapterਪਵਿੱਤਰ ਬਾਈਬਲ (Revised Common Language North American Edition)35 ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ । ਫਿਰ ਹਰ ਇੱਕ ਨੂੰ ਉਸ ਦੀ ਲੋੜ ਅਨੁਸਾਰ ਵੰਡ ਦਿੱਤਾ ਜਾਂਦਾ ਸੀ । See the chapterਪੰਜਾਬੀ ਮੌਜੂਦਾ ਤਰਜਮਾ35 ਅਤੇ ਉਨ੍ਹਾਂ ਨੇ ਪੈਸੇ ਰਸੂਲਾਂ ਨੂੰ ਦੇ ਦਿੱਤੇ, ਅਤੇ ਉਹ ਹਰੇਕ ਨੂੰ ਉਸਦੀ ਜ਼ਰੂਰਤ ਅਨੁਸਾਰ ਉਨ੍ਹਾਂ ਵਿੱਚ ਵੰਡ ਦਿੰਦੇ ਸਨ। See the chapterਪਵਿੱਤਰ ਬਾਈਬਲ35 ਅਤੇ ਧਨ ਰਸੂਲਾਂ ਨੂੰ ਦੇ ਦਿੱਤਾ ਅਤੇ ਫ਼ਿਰ ਇਹ ਧਨ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਦਿੱਤਾ ਗਿਆ ਸੀ। See the chapter |