Online Bible

- Advertisements -




ਰਸੂਲਾਂ 4:37 - Punjabi Standard Bible

37 ਉਸ ਦਾ ਇੱਕ ਖੇਤ ਸੀ ਅਤੇ ਉਸ ਨੇ ਇਸ ਨੂੰ ਵੇਚਿਆ ਅਤੇ ਪੈਸਾ ਲਿਆ ਕੇ ਰਸੂਲਾਂ ਦੇ ਚਰਨਾਂ 'ਤੇ ਰੱਖ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

37 ਉਹ ਦੇ ਕੋਲ ਕੁਝ ਜਮੀਨ ਸੀ ਸੋ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਉੱਤੇ ਧਰਿਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਉਹ ਦੇ ਕੋਲ ਆਪਣੀ ਜ਼ਮੀਨ ਸੀ ਉਸ ਨੇ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

37 ਉਸ ਕੋਲ ਜ਼ਮੀਨ ਸੀ । ਉਸ ਨੇ ਉਹ ਵੇਚੀ ਅਤੇ ਧਨ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

37 ਉਸਨੇ ਆਪਣਾ ਇੱਕ ਖੇਤ ਵੇਚ ਦਿੱਤਾ ਅਤੇ ਪੈਸੇ ਲਿਆਂਦੇ ਅਤੇ ਪੈਸੇ ਰਸੂਲਾਂ ਨੂੰ ਦੇ ਦਿੱਤੇ।

See the chapter Copy

ਪਵਿੱਤਰ ਬਾਈਬਲ

37 ਯੂਸੁਫ਼ ਕੋਲ ਕੁਝ ਜ਼ਮੀਨ ਸੀ, ਜਿਸ ਨੂੰ ਉਸ ਨੇ ਵੇਚਿਆ ਅਤੇ ਪੈਸੇ ਵੱਟਕੇ ਰਸੂਲਾਂ ਨੂੰ ਦੇ ਦਿੱਤੇ।

See the chapter Copy




ਰਸੂਲਾਂ 4:37

Follow us:

Advertisements


Advertisements