ਰਸੂਲਾਂ 4:5 - Punjabi Standard Bible5 ਫਿਰ ਇਸ ਤਰ੍ਹਾਂ ਹੋਇਆ ਕਿ ਅਗਲੇ ਦਿਨ ਉਨ੍ਹਾਂ ਦੇ ਪ੍ਰਧਾਨ, ਬਜ਼ੁਰਗ ਅਤੇ ਸ਼ਾਸਤਰੀ ਯਰੂਸ਼ਲਮ ਵਿੱਚ ਇਕੱਠੇ ਹੋਏ See the chapterਪਵਿੱਤਰ ਬਾਈਬਲ O.V. Bible (BSI)5 ਦੂਜੇ ਦਿਨ ਇਉਂ ਹੋਇਆ ਕਿ ਉਨ੍ਹਾਂ ਨੇ ਸਰਦਾਰ ਅਤੇ ਬਜ਼ੁਰਗ ਅਤੇ ਗ੍ਰੰਥੀ ਯਰੂਸ਼ਲਮ ਵਿੱਚ ਇੱਕਠੇ ਹੋਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ। See the chapterਪਵਿੱਤਰ ਬਾਈਬਲ (Revised Common Language North American Edition)5 ਅਗਲੇ ਦਿਨ ਉਹਨਾਂ ਦੇ ਅਧਿਕਾਰੀ, ਬਜ਼ੁਰਗ ਆਗੂ ਅਤੇ ਵਿਵਸਥਾ ਦੇ ਸਿੱਖਿਅਕ ਯਰੂਸ਼ਲਮ ਵਿੱਚ ਇਕੱਠੇ ਹੋਏ । See the chapterਪੰਜਾਬੀ ਮੌਜੂਦਾ ਤਰਜਮਾ5 ਅਗਲੇ ਦਿਨ ਯੇਰੂਸ਼ਲੇਮ ਵਿੱਚ ਅਧਿਕਾਰੀ, ਬਜ਼ੁਰਗ ਅਤੇ ਕਾਨੂੰਨ ਦੇ ਸਿਖਾਉਣ ਵਾਲੇ ਇੱਕਠੇ ਹੋਏ। See the chapterਪਵਿੱਤਰ ਬਾਈਬਲ5 ਅਗਲੇ ਦਿਨ ਯਹੂਦੀ ਆਗੂ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ। See the chapter |