Online Bible

- Advertisements -




ਰਸੂਲਾਂ 4:6 - Punjabi Standard Bible

6 ਅਤੇ ਅੰਨਾਸ ਮਹਾਂਯਾਜਕ, ਕਯਾਫ਼ਾ, ਯੂਹੰਨਾ, ਸਿਕੰਦਰ ਅਤੇ ਜਿੰਨੇ ਮਹਾਂਯਾਜਕ ਦੇ ਘਰਾਣੇ ਵਿੱਚੋਂ ਸਨ, ਸਭ ਉੱਥੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਅਰ ਸਰਦਾਰ ਜਾਜਕ ਅੰਨਾਸ ਉੱਤੇ ਸੀ ਨਾਲੇ ਕਯਾਫ਼ਾ ਅਰ ਯੂਹੰਨਾ ਅਰ ਸਿਕੰਦਰ ਅਤੇ ਜਿੰਨੇ ਸਰਦਾਰ ਦੇ ਸਾਕ ਨਾਤੇ ਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅੰਨਾਸ ਪ੍ਰਧਾਨ ਜਾਜਕ, ਕਯਾਫ਼ਾ, ਯੂਹੰਨਾ, ਸਿਕੰਦਰ ਅਤੇ ਪ੍ਰਧਾਨ ਜਾਜਕ ਦੇ ਘਰਾਣੇ ਦੇ ਸਾਰੇ ਲੋਕ ਵੀ ਉੱਥੇ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਉੱਥੇ ਮਹਾਂ-ਪੁਰੋਹਿਤ ਅੱਨਾਸ, ਕਾਇਫ਼ਾ, ਯੂਹੰਨਾ, ਸਿਕੰਦਰ ਅਤੇ ਪੁਰੋਹਿਤ ਘਰਾਣੇ ਦੇ ਸਾਰੇ ਲੋਕ ਹਾਜ਼ਰ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਹੰਨਾ ਮਹਾਂ ਜਾਜਕ, ਕਯਾਫ਼ਾਸ, ਯੋਹਨ, ਅਲੇਕਜ਼ੈਂਡਰ ਅਤੇ ਪ੍ਰਧਾਨ ਜਾਜਕ ਦੇ ਘਰਾਣੇ ਦੇ ਸਾਰੇ ਲੋਕ ਵੀ ਉੱਥੇ ਸਨ।

See the chapter Copy

ਪਵਿੱਤਰ ਬਾਈਬਲ

6 ਅੰਨਾਸ ਸਰਦਾਰ ਜਾਜਕ, ਕਯਾਫ਼ਾ ਅਤੇ ਯੂਹੰਨਾ, ਸਿਕੰਦਰ ਅਤੇ ਜਿੰਨੇ ਵੀ ਹੋਰ ਸਰਦਾਰ ਜਾਜਕਾਂ ਦੇ ਪਰਿਵਾਰ ਵਿੱਚੋਂ ਸਨ, ਉਹ ਸਭ ਉੱਥੇ ਇੱਕਤਰ ਸੀ।

See the chapter Copy




ਰਸੂਲਾਂ 4:6

Follow us:

Advertisements


Advertisements