Online Bible

- Advertisements -




ਰਸੂਲਾਂ 4:8 - Punjabi Standard Bible

8 ਤਦ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਪਤਰਸ ਨੇ ਉਨ੍ਹਾਂ ਨੂੰ ਕਿਹਾ, “ਹੇ ਕੌਮ ਦੇ ਪ੍ਰਧਾਨੋ ਅਤੇ ਬਜ਼ੁਰਗੋ,

See the chapter Copy

ਪਵਿੱਤਰ ਬਾਈਬਲ O.V. Bible (BSI)

8 ਤਦੋਂ ਪਤਰਸ ਨੇ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਸਰਦਾਰੋ ਅਤੇ ਬਜ਼ੁਰਗੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹਨਾਂ ਨੂੰ ਉੱਤਰ ਦਿੱਤਾ, “ਲੋਕਾਂ ਦੇ ਅਧਿਕਾਰੀਓ ਅਤੇ ਬਜ਼ੁਰਗ ਆਗੂਓ,

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਫਿਰ ਪਤਰਸ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਉਨ੍ਹਾਂ ਨੂੰ ਜਵਾਬ ਦਿੱਤਾ: “ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ!

See the chapter Copy

ਪਵਿੱਤਰ ਬਾਈਬਲ

8 ਤਦ ਪਤਰਸ, ਇੱਕਦੱਮ ਪਵਿੱਤਰ ਆਤਮਾ ਨਾਲ ਭਰਿਆ, ਉਨ੍ਹਾਂ ਨੂੰ ਕਹਿਣ ਲੱਗਾ, “ਹੇ ਕੌਮ ਦੇ ਆਗੂਓ ਅਤੇ ਲੋਕਾਂ ਦੇ ਬਜ਼ੁਰਗ ਆਗੂਓ।

See the chapter Copy




ਰਸੂਲਾਂ 4:8

Follow us:

Advertisements


Advertisements