Online Bible

- Advertisements -




ਰਸੂਲਾਂ 5:10 - Punjabi Standard Bible

10 ਉਹ ਉਸੇ ਘੜੀ ਉਸ ਦੇ ਪੈਰਾਂ ਉੱਤੇ ਡਿੱਗ ਪਈ ਅਤੇ ਮਰ ਗਈ। ਤਦ ਜਵਾਨਾਂ ਨੇ ਆ ਕੇ ਉਸ ਨੂੰ ਮਰੀ ਵੇਖਿਆ ਅਤੇ ਬਾਹਰ ਲਿਜਾ ਕੇ ਉਸ ਦੇ ਪਤੀ ਕੋਲ ਦਫ਼ਨਾ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ । ਤਦ ਉਨ੍ਹਾਂ ਜੁਆਨਾਂ ਨੇ ਅੰਦਰ ਜਾ ਕੇ ਉਹ ਨੂੰ ਮੋਈ ਵੇਖਿਆ ਅਤੇ ਬਾਹਰ ਲੈ ਜਾ ਕੇ ਉਹ ਦੇ ਭਰਤਾ ਦੇ ਕੋਲ ਦੱਬ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਉਹ ਇਕਦਮ ਪਤਰਸ ਦੇ ਚਰਨਾਂ ਉੱਤੇ ਡਿੱਗ ਪਈ ਅਤੇ ਮਰ ਗਈ । ਨੌਜਵਾਨਾਂ ਨੇ ਅੰਦਰ ਆ ਕੇ ਉਸ ਨੂੰ ਮਰੀ ਹੋਈ ਦੇਖਿਆ ਅਤੇ ਬਾਹਰ ਲੈ ਜਾ ਕੇ ਉਸ ਦੇ ਪਤੀ ਦੇ ਕੋਲ ਉਸ ਨੂੰ ਵੀ ਦਫ਼ਨਾ ਦਿੱਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਉਸੇ ਵਕਤ ਉਹ ਪਤਰਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਮਰ ਗਈ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਆਣ ਕੇ, ਉਸਨੂੰ ਮਰਿਆ ਹੋਇਆ ਵੇਖਿਆ, ਉਸਨੂੰ ਬਾਹਰ ਲੈ ਗਏ ਅਤੇ ਉਸਦੇ ਪਤੀ ਦੇ ਨਾਲ ਦਫ਼ਨਾ ਦਿੱਤਾ।

See the chapter Copy

ਪਵਿੱਤਰ ਬਾਈਬਲ

10 ਉਸੇ ਘੜੀ ਸਫ਼ੀਰਾ ਉਸ ਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਈ। ਨੌਜਵਾਨ ਆਦਮੀ ਅੰਦਰ ਆਏ ਅਤੇ ਉਸ ਨੂੰ ਮਰੀ ਹੋਈ ਪਾਇਆ। ਉਹ ਉਸਦੀ ਲਾਸ਼ ਨੂੰ ਉਸ ਜਗ਼੍ਹਾ ਤੋਂ ਦੂਰ ਲੈ ਗਏ ਅਤੇ ਉਸ ਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ।

See the chapter Copy




ਰਸੂਲਾਂ 5:10

Follow us:

Advertisements


Advertisements