Online Bible

- Advertisements -




ਰਸੂਲਾਂ 5:11 - Punjabi Standard Bible

11 ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ, ਉਨ੍ਹਾਂ ਸਭਨਾਂ ਉੱਤੇ ਵੱਡਾ ਭੈ ਛਾ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਤਾਂ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਏਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਵੱਡਾ ਡਰ ਲੱਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਤਦ ਸਾਰੀ ਕਲੀਸੀਯਾ ਅਤੇ ਜਿੰਨਿਆਂ ਨੇ ਇਹ ਸੁਣਿਆ, ਉਹਨਾਂ ਉੱਤੇ ਬਹੁਤ ਡਰ ਛਾ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਸਾਰੀ ਕਲੀਸਿਆ ਅਤੇ ਜਿਨ੍ਹਾਂ ਨੇ ਵੀ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ।

See the chapter Copy

ਪਵਿੱਤਰ ਬਾਈਬਲ

11 ਸਾਰੇ ਨਿਹਚਾਵਾਨ ਅਤੇ ਹੋਰ ਲੋਕੀ ਜਿਨ੍ਹਾਂ ਨੇ ਵੀ ਇਸ ਗੱਲ ਬਾਰੇ ਸੁਣਿਆ, ਡਰ ਗਏ।

See the chapter Copy




ਰਸੂਲਾਂ 5:11

Follow us:

Advertisements


Advertisements