Online Bible

- Advertisements -




ਰਸੂਲਾਂ 5:12 - Punjabi Standard Bible

12 ਰਸੂਲਾਂ ਦੇ ਹੱਥੀਂ ਲੋਕਾਂ ਦੇ ਵਿਚਕਾਰ ਬਹੁਤ ਸਾਰੇ ਚਿੰਨ੍ਹ ਅਤੇ ਅਚਰਜ ਕੰਮ ਹੋ ਰਹੇ ਸਨ। ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਰਸੂਲਾਂ ਦੇ ਹੱਥੋਂ ਬਹੁਤ ਸਾਰੀਆਂ ਨਿਸ਼ਾਨ ਅਰ ਅਚੰਭੇ ਲੋਕਾਂ ਵਿੱਚ ਪਰਗਟ ਹੋਏ ਅਤੇ ਓਹ ਸੱਭੋ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਰਸੂਲਾਂ ਦੇ ਰਾਹੀਂ ਲੋਕਾਂ ਵਿੱਚ ਬਹੁਤ ਸਾਰੇ ਚਿੰਨ੍ਹ ਅਤੇ ਚਮਤਕਾਰ ਹੋ ਰਹੇ ਸਨ । ਉਹ ਸਾਰੇ ਮਿਲ ਕੇ ਸੁਲੇਮਾਨ ਦੇ ਵਰਾਂਡੇ ਵਿੱਚ ਇਕੱਠੇ ਹੁੰਦੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਰਸੂਲਾਂ ਨੇ ਲੋਕਾਂ ਵਿੱਚ ਬਹੁਤ ਸਾਰੇ ਚਮਤਕਾਰ ਅਤੇ ਅਚੰਭੇ ਕੰਮ ਕੀਤੇ। ਅਤੇ ਸਾਰੇ ਵਿਸ਼ਵਾਸੀ ਸ਼ਲੋਮੋਨ ਦੀ ਬਸਤੀ ਵਿੱਚ ਇਕੱਠੇ ਹੁੰਦੇ ਸਨ।

See the chapter Copy

ਪਵਿੱਤਰ ਬਾਈਬਲ

12 ਰਸੂਲਾਂ ਨੇ ਬਹੁਤ ਸਾਰੀਆਂ ਸ਼ਕਤੀਸ਼ਾਲੀ ਕਰਾਮਾਤਾਂ ਤੇ ਚਮਤਕਾਰ ਕੀਤੇ। ਸਭ ਲੋਕਾਂ ਨੇ ਇਹ ਵੇਖੀਆਂ। ਸਾਰੇ ਰਸੂਲ ਇੱਕੋ ਮਨ ਨਾਲ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੋਏ ਸਨ।

See the chapter Copy




ਰਸੂਲਾਂ 5:12

Follow us:

Advertisements


Advertisements